=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਗੁਰਦਵਾਰਾ ਸਾਹਿਬ ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ, ਦੋਸ਼ੀ ਕੀਤਾ ਕਾਬੂ- ਸੰਗਤ ਚ ਰੋਸ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਕਾਰਨ ਜਿੱਥੇ ਸਿੱਖ ਸੰਗਤ ਵਿੱਚ ਲਗਾਤਾਰ ਰੋਸ ਵੀ ਵਧਦੇ ਜਾ ਰਹੇ ਹਨ ਕਿਉਂਕਿ ਅਜੇ ਤਕ ਪਹਿਲਾਂ ਹੀ ਬੇਅਦਬੀ ਦੇ ਮਾਮਲਿਆਂ ਦਾ ਨਿਪਟਾਰਾ ਨਹੀਂ ਹੋਇਆ ਹੈ। ਹੁਣ ਪੰਜਾਬ ਵਿੱਚ ਇੱਥੇ ਗੁਰਦਵਾਰਾ ਸਾਹਿਬ ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ, ਦੋਸ਼ੀ ਕੀਤਾ ਕਾਬੂ- ਸੰਗਤ ਚ ਰੋਸ , ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਗੈਰ ਸਮਾਜਕ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਬੇਅਦਬੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਸੀ

ਜਿਸ ਕਾਰਨ ਸਿੱਖ ਸੰਗਤ ਵਿਚ ਬਹੁਤ ਜ਼ਿਆਦਾ ਰੋਸ ਵੇਖਿਆ ਜਾ ਰਿਹਾ ਹੈ ਅਤੇ ਜਿੱਥੇ ਸੰਗਤ ਵੱਲੋਂ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ ਦਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਦੁਆਰਾ ਸਾਹਿਬ ਦੇ ਵਿੱਚ ਅੱਜ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਅਕਾਲ ਗੜ੍ਹ ਸਾਹਿਬ ਭੋਗਪੁਰ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਆ ਰਹੀਆਂ ਸਨ ਅਤੇ ਗੁਰਦੁਆਰਾ ਸਾਹਿਬ ਵਿਚ ਮੌਜੂਦ ਭਾਈ ਰਵਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਆਪਣੀ ਸੇਵਾ ਨਿਭਾ ਕੇ ਚਲੇ ਗਏ।

ਉਸ ਤੋਂ ਬਾਅਦ ਹੀ ਦੋਸ਼ੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਇਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਜਦਕਿ ਗੁਰਦੁਆਰਾ ਸਾਹਿਬ ਦੇ ਵਿੱਚ ਉਸ ਸਮੇਂ ਮੌਕੇ ਤੇ ਸਤਨਾਮ ਸਿੰਘ ਪੁੱਤਰ ਸ਼ਿਵ ਸਿੰਘ ਵਾਸੀ ਵਾਰਡ ਨੰਬਰ-10 ਮੌਜੂਦ ਸੀ। ਜਿਸ ਵੱਲੋਂ ਦੋਸ਼ੀ ਨੂੰ ਕਾਬੂ ਕੀਤਾ ਗਿਆ ਸੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਨੇ ਦੱਸਿਆ ਕਿ ਜਿਥੇ ਇਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਮਾਲਾ ਸਾਹਿਬ ਅਤੇ ਹੋਰ ਵਸਤਰ ਖਿੱਚ ਕੇ ਉਸ ਨੇ ਹੇਠਾਂ ਸੁੱਟ ਦਿੱਤੇ। ਇਸ ਘਟਨਾ ਨੂੰ ਵੇਖ ਕੇ ਜਿੱਥੇ ਉੱਥੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਅਤੇ ਉਸ ਨੂੰ ਕਾਬੂ ਵੀ ਕੀਤਾ ਗਿਆ ਅਤੇ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ ਹੈ।




error: Content is protected !!