=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, `ਔਰਤਾਂ ਨੂੰ ਦਿੱਤਾ ਹੁਣ ਇਹ ਤੋਹਫ਼ਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿੱਥੇ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਹਨ ਉਥੇ ਹੀ ਸੱਤਾ ਵਿਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇਕ-ਇਕ ਵਾਧੇ ਨੂੰ ਪੂਰੇ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾ ਰਹੇ ਹਨ ਉਥੇ ਹੀ ਔਰਤਾਂ ਦੇ ਹਿੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ। ਹੁਣ ਪੰਜਾਬ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਔਰਤਾਂ ਨੂੰ ਇਹ ਤੋਹਫਾ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਰੱਖੜ ਪੁੰਨਿਆ ਮੌਕੇ ਉਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ ਤੇ ਸੂਬਾ ਪੱਧਰੀ ਸਮਾਗਮ ਵਿੱਚ ਪਹੁੰਚੇ ਹੋਏ ਸਨ। ਜਿੱਥੇ ਉਹ ਅੱਜ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ। ਉਥੇ ਹੀ ਉਨ੍ਹਾਂ ਵੱਲੋਂ ਸੂਬਾ ਪੱਧਰੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਉਥੇ ਹੀ ਉਨ੍ਹਾਂ ਵੱਲੋਂ ਰੱਖੜੀ ਦੇ ਇਸ ਖਾਸ ਮੌਕੇ ਤੇ ਉੱਪਰ ਪੰਜਾਬ ਦੀਆਂ ਔਰਤਾਂ ਲਈ ਇਕ ਤੋਹਫੇ ਦਾ ਐਲਾਨ ਵੀ ਕੀਤਾ ਗਿਆ ਜਿਥੇ ਉਨ੍ਹਾਂ ਵੱਲੋਂ 6 ਹਜ਼ਾਰ ਨੌਕਰੀਆਂ ਔਰਤਾਂ ਨੂੰ ਅੰਗਨਵਾੜੀ ਵਿੱਚ ਦਿੱਤੇ ਜਾਣ ਦਾ ਐਲਾਨ ਕੀਤਾ।

ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਜਲਦੀ ਹੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਜਿਸ ਵਿੱਚ ਆਗਨਵਾੜੀ ਦੀਆਂ ਭਰਤੀਆਂ ਕੀਤੀਆਂ ਜਾਣਗੀਆਂ। ਯੋਗਤਾ ਦੇ ਆਧਾਰ ਤੇ ਜਿਥੇ ਨੌਕਰੀਆਂ ਮੁਹਈਆ ਕਰਵਾਈਆਂ ਜਾਣਗੀਆਂ ਉਥੇ ਹੀ ਪੰਜਾਬ ਪੁਲਿਸ ਦੇ ਵਿਚ ਵੀ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਅਗਲੇ ਹਫਤੇ 4300 ਸੌ ਤੋਂ ਵਧੇਰੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਮੁਹਾਇਆ ਕੀਤੇ ਜਾਣਗੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਲਗਾਇਆ ਜਾਵੇਗਾ।

ਕਿਉਂਕਿ ਲੋਕਾਂ ਵੱਲੋਂ ਜਿਥੇ ਟੈਕਸ ਭਰਿਆ ਜਾਂਦਾ ਹੈ ਉਥੇ ਹੀ ਪਹਿਲੀਆਂ ਸਰਕਾਰਾਂ ਵੱਲੋਂ ਲੋਕਾਂ ਦੀ ਬਹੁਤ ਲੁੱਟ ਕੀਤੀ ਗਈ ਸੀ ਜਿਸ ਨੂੰ ਵਿਆਜ਼ ਸਮੇਤ ਵਸੂਲਿਆ ਜਾਵੇਗਾ। ਉਨ੍ਹਾਂ ਵੱਲੋਂ ਵਿਰੋਧੀਆਂ ਨੂੰ ਵੀ ਲੰਮੇ ਹੱਥੀਂ ਲਿਆ ਗਿਆ।




error: Content is protected !!