ਆਈ ਤਾਜ਼ਾ ਵੱਡੀ ਖਬਰ

ਫਿਲਮ ਇੰਡਸਟਰੀ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੇ ਇਕ ਵੱਖਰਾ ਮੁਕਾਮ ਹਾਸਿਲ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਦਿਨ-ਰਾਤ ਮਿਹਨਤ ਕਰ ਕੇ ਫ਼ਿਲਮੀ ਦੁਨੀਆ ਵਿਚ ਇਕ ਵਖਰਾ ਨਾਮ ਬਣਾਇਆ ਗਿਆ ਹੈ। ਜਿੱਥੇ ਇਸ ਤਰਾਂ ਦੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਵੀ ਇੱਕ ਪ੍ਰੇਰਨਾ ਸਰੋਤ ਬਣੀਆਂ ਹੋਈਆਂ ਹਨ। ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਬਹੁਤ ਸਾਰੀਆਂ ਬੀਮਾਰੀਆਂ ਸੜਕ ਹਾਦਸਿਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੀਆਂ ਸ਼ਿਕਾਰ ਹੋ ਰਹੀਆਂ ਹਨ।

ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਾਮਿਲ ਫਿਲਮ ਇੰਡਸਟਰੀ ਵਿਚ ਉਸ ਸਮੇਂ ਬਹੁਤ ਸਾਰੇ ਲੋਕਾਂ ਨੂੰ ਗਹਰਾ ਧੱਕਾ ਲਗਾ ਹੈ ਜਦੋਂ ਤਾਮਿਲ ਅਤੇ ਤੇਲਗੂ ਫਿਲਮ ਇੰਡਸਟਰੀ ਦੇ ਬਾਲੀਵੁੱਡ ਫਿਲਮ ਅਲੋਚਕ ਕੌਸ਼ਿਕ ਐੱਲ ਐਮ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਨੂੰ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ ਉਥੇ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਫ਼ਿਲਮ ਜਗਤ ਦੀਆਂ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ। ਵੱਖ ਵੱਖ ਫ਼ਿਲਮੀ ਹਸਤੀਆਂ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

ਅਤੇ ਉਨ੍ਹਾਂ ਦੇ ਦੇਹਾਂਤ ਨੂੰ ਉਨ੍ਹਾਂ ਦੇ ਪਰਵਾਰ ਅਤੇ ਫ਼ਿਲਮ ਜਗਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਸੋਸ਼ਲ ਮੀਡੀਆ ਤੇ ਹਰ ਇਕ ਵਿਅਕਤੀ ਵੱਲੋਂ ਉਨ੍ਹਾਂ ਦੀ ਮੌਤ ਹੋਣ ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਹੋਈਆਂ ਆਪਣੀਆਂ ਯਾਦਾਂ ਨੂੰ ਵੀ ਸਾਂਝਾ ਕੀਤਾ ਜਾ ਰਿਹਾ ਹੈ।


ਤਾਜਾ ਜਾਣਕਾਰੀ
ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ, ਬੋਲੀਵੁਡ ਚ ਛਾਇਆ ਸੋਗ
ByadminAugust 16, 2022Comments Off on ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ, ਬੋਲੀਵੁਡ ਚ ਛਾਇਆ ਸੋਗ
Previous Postਪੰਜਾਬ ਸਰਕਾਰ ਵਲੋਂ ਹੁਣ ਡਾਕਟਰਾਂ ਨੂੰ ਲੈਕੇ ਬਦਲਿਆ ਨਿਯਮ- ਕਰਨਾ ਪਵੇਗਾ ਇਹ ਕੰਮ
Next Postਜਮੀਨ ਦੇ ਰੋਲੇ ਨੂੰ ਲੈਕੇ ਚਲੀਆਂ ਗੋਲੀਆਂ,ਮਚੀ ਹਫੜਾ ਦਫੜੀ