=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: 8 ਸਾਲਾਂ ਪੁੱਤ ਨੂੰ ਮੌਤ ਘਾਟ ਉਤਾਰ ਖੁਦ ਪਿਤਾ ਨੇ ਵੀ ਕੀਤਾ ਖੌਫਨਾਕ ਕਾਂਡ, ਦੋਸ਼ੀ ਨੇ ਜੁਰਮ ਕਬੂਲ ਇਹ ਦਸਿਆ ਕਾਰਨ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੇ ਜਿਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ ਉਥੇ ਹੀ ਅਜਿਹੇ ਮਾਮਲਿਆਂ ਨੂੰ ਸੁਣ ਕੇ ਲੋਕਾਂ ਦਾ ਮਾਤਾ-ਪਿਤਾ ਦੇ ਰਿਸ਼ਤਿਆਂ ਤੋਂ ਵੀ ਵਿਸ਼ਵਾਸ ਉਠ ਜਾਂਦਾ ਹੈ। ਬੀਤੇ ਦਿਨੀਂ ਜਿੱਥੇ ਅੰਮ੍ਰਿਤਸਰ ਦੇ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਮਾਂ ਵੱਲੋਂ ਆਪਣੀ ਬੱਚੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਉੱਥੇ ਛੱਡ ਦਿੱਤਾ ਗਿਆ ਸੀ। ਜਿਸ ਦਾ ਖੁਲਾਸਾ ਮ੍ਰਿਤਕ ਬੱਚੀ ਦੇ ਭਰਾ ਵੱਲੋਂ ਕੀਤਾ ਗਿਆ। ਅਜਿਹੀਆਂ ਘਟਨਾਵਾਂ ਦੇ ਆਏ ਦਿਨ ਸਾਹਮਣੇ ਆਉਣ ਦੇ ਨਾਲ ਜਿੱਥੇ ਬਹੁਤ ਸਾਰੇ ਰਿਸ਼ਤੇ ਤਾਰ-ਤਾਰ ਹੋ ਜਾਂਦੇ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਮਾਨਸਿਕ ਤਣਾਅ ਦੇ ਚਲਦੇ ਹੋਇਆ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਪੰਜਾਬ ਵਿੱਚ ਏਥੇ ਅੱਠ ਸਾਲਾਂ ਦੇ ਪੁੱਤਰ ਨੂੰ ਪਿਤਾ ਵੱਲੋਂ ਮੌਤ ਦੇ ਘਾਟ ਉਤਾਰਿਆ ਗਿਆ ਹੈ ਤੇ ਆਪਣਾ ਜੁਰਮ ਕਬੂਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਏਕਤਾ ਕਲੋਨੀ ਵਿੱਚ ਰਹਿਣ ਵਾਲੇ ਇੱਕ ਪਿਤਾ ਵੱਲੋਂ ਆਪਣੇ ਅੱਠ ਸਾਲਾਂ ਦੇ ਮਾਸੂਮ ਪੁੱਤਰ ਦਾ ਕਤਲ ਕਰ ਦਿੱਤਾ ਗਿਆ ਜਦੋਂ ਰਾਤ ਦੇ ਸਮੇਂ ਬੱਚਾ ਸੌਂ ਰਿਹਾ ਸੀ। ਉਸ ਸਮੇਂ ਪਿਤਾ ਵੱਲੋਂ ਆਪਣੇ ਪੁੱਤਰ ਦਾ ਉਸ ਦੇ ਹੀ ਪਜਾਮੇਂ ਦੇ ਨਾਲ਼ੇ ਨਾਲ ਰਾਤ ਦੇ ਦੋ ਵਜੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ।

ਬੱਚੇ ਦੇ ਰੋਣ ਦੀ ਅਵਾਜ਼ ਸਾਹਮਣੇ ਆਉਂਦੇ ਹੀ ਜਿਥੇ ਬੱਚੇ ਦੇ ਦਾਦੇ ਵੱਲੋਂ ਕਮਰੇ ਵਿੱਚ ਜਾ ਕੇ ਵੇਖਿਆ ਗਿਆ ਤਾਂ ਬੱਚਾ ਗੁਰਸ਼ਰਨ ਮੰਜੇ ਉਪਰ ਮ੍ਰਿਤਕ ਹਾਲਤ ਵਿੱਚ ਪਿਆ ਹੋਇਆ ਸੀ ਤੇ ਹੇਠਾ ਬੱਚੇ ਦਾ ਪਿਤਾ ਜਗਦੀਸ਼ ਸਿੰਘ ਬਿਜਲੀ ਦੀਆਂ ਤਾਰਾਂ ਨੂੰ ਫੜ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਘਟਨਾ ਦੀ ਜਾਣਕਾਰੀ ਦੋਸ਼ੀ ਦੇ ਪਿਤਾ ਗਣੇਸ਼ ਵੱਲੋਂ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਬੱਚੇ ਦੀ ਮਾਂ ਦਾ 20 ਦਿਨ ਪਹਿਲਾਂ ਦਮੇ ਦੀ ਬਿਮਾਰੀ ਦੇ ਚਲਦਿਆਂ ਹੋਇਆਂ ਦੇਹਾਂਤ ਹੋ ਗਿਆ ਸੀ ਜਿਸ ਕਾਰਨ ਬੱਚੇ ਦਾ ਪਿਤਾ ਵੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਿਹਾ ਸੀ। ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਉਥੇ ਹੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!