=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਕੋ ਪਰਿਵਾਰ ਦੇ 6 ਲੋਕਾਂ ਦੀ ਲਾਸ਼ਾਂ ਘਰ ਚੋਂ ਮਿਲੀਆਂ, ਇਲਾਕਾ ਵਾਸੀਆਂ ਦੇ ਉੱਡੇ ਹੋਸ਼- ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਵੱਖ ਵੱਖ ਸੂਬਿਆਂ ਵਿਚ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਸੂਬੇ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਇਕੋ ਪਰਿਵਾਰ ਦੇ 6 ਲੋਕਾਂ ਦੀ ਲਾਸ਼ਾਂ ਘਰ ਚੋਂ ਮਿਲੀਆਂ, ਇਲਾਕਾ ਵਾਸੀਆਂ ਦੇ ਉੱਡੇ ਹੋਸ਼- ਪਈ ਦਹਿਸ਼ਤ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜੰਮੂ ਕਸ਼ਮੀਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਹੀ ਘਰ ਵਿੱਚੋਂ ਛੇ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਘਟਨਾ ਜੰਮੂ ਦੇ ਸਿਧਰਾ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਵਾਪਰੀ ਹੈ ਜਿਸ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਇੱਕ ਘਰ ਵਿੱਚ ਦੋ ਅਤੇ ਦੂਜੇ ਘਰ ਵਿੱਚੋਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਦੋ ਪੁਰਸ਼ ਅਤੇ 4 ਮਹਿਲਾਵਾਂ ਸ਼ਾਮਿਲ ਹਨ।

ਇਨ੍ਹਾਂ ਮ੍ਰਿਤਕਾਂ ਦੇ ਵਿੱਚ ਸਕੀਨਾ ਬੇਗਮ, ਉਸਦੀਆਂ 2 ਕੁੜੀਆਂ ਨਸੀਮਾ ਅਖਤਰ ਤੇ ਰੁਬੀਨਾ ਬਾਨੋ, ਬੇਟਾ ਜਫ਼ਰ ਸਲੀਮ ਅਤੇ ਦੋ ਰਿਸ਼ਤੇਦਾਰ ਨੂਰ ਉਲ ਹਬੀਬ ਅਤੇ ਸਜਾਦ ਅਹਿਮਦ ਸ਼ਾਮਲ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਉਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਦੱਸਿਆ ਗਿਆ ਹੈ ਕਿ ਮ੍ਰਿਤਕਾਂ ਦੇ ਸ਼ਰੀਰ ਉਪਰ ਕੋਈ ਵੀ ਗੋਲ਼ੀ ਦਾ ਨਿਸ਼ਾਨ ਨਹੀਂ ਹੈ।

ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀਆ ਲਾਸ਼ਾਂ ਨੂੰ ਪਰਿਆਵਰਣ ਦੇ ਸਿਧਰਾ ਸਥਿਤ ਘਰ ਤੋਂ ਬਰਾਮਦ ਕਰਨ ਤੋਂ ਬਾਅਦ ਉਨ੍ਹਾਂ ਸਾਰੀਆਂ ਲਾਸ਼ਾਂ ਨੂੰ ਸਰਕਾਰੀ ਮੈਡੀਕਲ ਕਾਲਜ ਵਿੱਚ ਸ਼ਿਫਟ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਅੱਤਵਾਦੀਆਂ ਵੱਲੋਂ ਜਿੱਥੇ ਜੰਮੂ-ਕਸ਼ਮੀਰ ਦੇ ਸ਼ੌਪੀਆਂ ਜ਼ਿਲ੍ਹੇ ਦੇ ਚੋਟੀਪੋਰਾ ਇਲਾਕੇ ਦੇ ਸੇਬ ਦੇ ਬਾਗ ਵਿੱਚ ਦੋ ਕਸ਼ਮੀਰੀ ਪੰਡਿਤਾਂ ਨੂੰ ਪਹਿਲਾਂ ਮੰਗਲਵਾਰ ਨੂੰ ਗੋਲੀ ਮਾਰ ਦਿੱਤੀ ਗਈ ਸੀ। ਤੇ ਹੁਣ ਇਸ ਘਟਨਾ ਤੋਂ ਬਾਅਦ ਇਹ ਮਾਮਲਾ ਸਾਹਮਣੇ ਆ ਚੁੱਕਾ ਹੈ।




error: Content is protected !!