=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਸਟ੍ਰਲੀਆ ਤੋਂ ਆਈ ਵੱਡੀ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਪਰਿਵਾਰ ਦੀ ਖੁਸ਼ੀ ਵਾਸਤੇ ਵਿਦੇਸ਼ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਕੰਮਕਾਜ ਕੀਤਾ ਜਾ ਸਕੇ ਅਤੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਕਿਉਂਕਿ ਪੰਜਾਬ ਵਿੱਚ ਵਧ ਰਹੀ ਬੇਰੁਜ਼ਗਾਰੀ ਨੂੰ ਦੇਖਦਿਆਂ ਹੋਇਆਂ ਵੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਵਿਦੇਸ਼ ਗਏ ਪੁੱਤਰਾਂ ਦੀ ਸੁੱਖ ਸ਼ਾਂਤੀ ਵਾਸਤੇ ਮਾਪਿਆਂ ਵੱਲੋਂ ਜਿਥੇ ਦਿਨ-ਰਾਤ ਵਾਹਿਗੁਰੂ ਅੱਗੇ ਅਰਦਾਸਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਵਿਦੇਸ਼ਾਂ ਵਿੱਚ ਕਮਾਈ ਕਰਨ ਗਏ ਪੁੱਤਰਾਂ ਦੇ ਘਰ ਵਾਪਸੀ ਦਾ ਇੰਤਜ਼ਾਰ ਵੀ ਮਾਤਾ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਲਗਾਤਾਰ ਕੀਤਾ ਜਾਂਦਾ ਹੈ।

ਪਰ ਉਨ੍ਹਾਂ ਨੌਜਵਾਨਾਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਵਾਪਰੇ ਦੁਖਦਾਈ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨਾਲ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਹੁਣ ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟਰੇਲੀਆ ਦੇ ਮੇਲਬਰਨ ਸ਼ਹਿਰ ਵਿਖੇ ਰਹਿ ਰਹੇ ਇਕ 34 ਸਾਲਾਂ ਪੰਜਾਬੀ ਨੌਜਵਾਨ ਬਲਜਿੰਦਰ ਸਿੰਘ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।

ਮ੍ਰਿਤਕ ਨੌਜਵਾਨ ਪੰਜਾਬ ਦੇ ਪਟਿਆਲਾ ਜਿਲੇ ਦੇ ਅਧੀਨ ਆਉਣ ਵਾਲੇ ਪਿੰਡ ਸਿੱਧੂਵਾਲ ਦਾ ਰਹਿਣ ਵਾਲਾ ਸੀ। ਰੋਜ਼ੀ ਰੋਟੀ ਦੀ ਖਾਤਰ ਅਸਟਰੇਲੀਆ ਗਏ ਇਸ ਨੌਜਵਾਨ ਦੇ ਬਿਮਾਰ ਹੋਣ ਤੇ ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਸੀ। ਜੋ ਕੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਉੱਥੇ ਹੀ ਇਸ ਨੌਜਵਾਨ ਦੀ ਮੌਤ ਬਾਰੇ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜਸੇਵੀ ਮਨਜੀਤ ਸਿੰਘ ਬੋਪਾਰਾਏ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੰਜਾਬ ਭੇਜਣ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਿਸ ਵਾਸਤੇ ਫੰਡ ਰੇਜ਼ਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਸੋਸ਼ਲ ਮੀਡੀਆ ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਤਾਂ ਜੋ ਇਸ ਨੌਜਵਾਨ ਦੇ ਮ੍ਰਿਤਕ ਸਰੀਰ ਨੂੰ ਉਸਦੇ ਅੰਤਿਮ ਸੰਸਕਾਰ ਲਈ ਉਸਦੇ ਮਾਪਿਆਂ ਕੋਲ ਭੇਜਿਆ ਜਾ ਸਕੇ। ਇਸ ਨੌਜਵਾਨ ਦੀ ਮੌਤ ਦੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!