=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਸਰਕਾਰ ਵਲੋਂ ਘਰ ਘਰ ਆਟਾ ਸਕੀਮ ਨੂੰ ਲੈਕੇ ਆ ਰਹੀ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਦੇ ਹੀ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਸਭ ਲੋਕਾਂ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਇਕ ਵਿਧਾਇਕ ਨੂੰ ਇੱਕ ਪੈਨਸ਼ਨ ਦਿੱਤੇ ਜਾਣ ਦੀ ਯੋਜਨਾ ਲਾਗੂ ਕੀਤੀ ਗਈ ਉਥੇ ਹੀ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਵੀ ਬਹੁਤ ਸਾਰੇ ਕਦਮ ਚੁੱਕੇ ਗਏ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁਹਇਆ ਕਰਵਾਏ ਗਏ ਹਨ ਅਤੇ ਕਈ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਬੁਢਾਪਾ ਪੈਨਸ਼ਨ ਲੋਕਾਂ ਨੂੰ ਉਨ੍ਹਾਂ ਦੇ ਘਰ ਦੇਣ ਦੀ ਯੋਜਨਾ ਲਾਗੂ ਕੀਤੀ ਜਾ ਰਹੀ ਹੈ

ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਘਰ-ਘਰ ਆਟਾ ਸਕੀਮ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਘਰ-ਘਰ ਰਾਸ਼ਨ ਦਿੱਤੇ ਜਾਣ ਦੀ ਯੋਜਨਾ 1 ਅਕਤੂਬਰ 2022 ਤੋਂ ਸ਼ੁਰੂ ਹੋ ਰਹੀ ਹੈ। ਸਮਾਰਟ ਕਾਰਡ ਧਾਰਕਾਂ ਨੂੰ ਇਸ ਸਕੀਮ ਦੇ ਵਿੱਚ ਜਿੱਥੇ ਘਰ ਘਰ ਰਾਸ਼ਨ ਪਹੁੰਚਾਇਆ ਜਾਵੇਗਾ ਤੇ ਇਸ ਯੋਜਨਾ ਦਾ ਲਾਭ ਹਰ ਮਹੀਨੇ 1.58 ਕਰੋੜ ਲਾਭਪਾਤਰੀਆਂ ਨੂੰ ਮਿਲੇਗਾ। ਸਰਕਾਰ ਵੱਲੋਂ ਜਿਥੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਸੁਚਾਰੂ ਢੰਗ ਦੇ ਨਾਲ ਉਨ੍ਹਾਂ ਨੂੰ ਆਟਾ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਵੱਲੋ 75 ਹਜ਼ਾਰ ਮੈਟ੍ਰਿਕ ਟਨ ਆਟਾ ਹਰ ਮਹੀਨੇ ਲੋਕਾਂ ਨੂੰ ਦਿੱਤਾ ਜਾਵੇਗਾ ਅਤੇ ਇਸ ਦੀ ਪਿਸਾਈ 25 ਕੰਪਨੀਆਂ ਤੋਂ ਕਰਵਾਈ ਜਾਣ ਵਾਸਤੇ ਚੋਣ ਕੀਤੀ ਗਈ ਹੈ। ਦੱਸ ਦਈਏ ਕਿ ਮਾਰਕਫੈਡ ਕੰਪਨੀ ਵੱਲੋਂ ਇਹ ਕੰਮ ਕੀਤਾ ਜਾਵੇਗਾ ਉਥੇ ਇੱਕ ਰਾਸ਼ਨ ਪਹੁੰਚਾਉਣ ਵਾਲੀ ਇਸ ਯੋਜਨਾ ਦੇ ਤਹਿਤ ਜਿਥੇ ਇਕ ਵਾਹਨ ਵੱਲੋਂ ਲੋਕਾਂ ਨੂੰ ਰਾਸ਼ਨ ਦਿੱਤਾ ਜਾਵੇਗਾ। ਉਥੇ ਹੀ ਆਟਾ ਤੋਲਣ ਵਾਲੀ ਮਸ਼ੀਨ ਵੀ ਉਸ ਵਾਹਨ ਵਿੱਚ ਲੱਗੀ ਹੋਵੇਗੀ ਅਤੇ ਨਾਲ ਦੀ ਨਾਲ ਸੀਸੀਟੀਵੀ ਕੈਮਰੇ ਲੱਗੇ ਹੋਣਗੇ ਤੇ ਇਸ ਤੋਂ ਇਲਾਵਾ ਜੀਪੀਐਸ ਵੀ ਲਗਾਇਆ ਜਾਵੇਗਾ।

15 ਦਿਨ ਪਹਿਲਾਂ ਖੁਰਾਕ ਸਪਲਾਈ ਵਿਭਾਗ ਨੂੰ ਲਾਭਪਾਤਰੀਆਂ ਨੂੰ ਇਹ ਸੂਚਿਤ ਕਰਨਾ ਪਵੇਗਾ ਕਿ ਉਹ ਆਟਾ ਲੈਣਾ ਚਾਹੁੰਦੇ ਹਨ ਜਾਂ ਕਣਕ ਲੈਣਾ ਚਾਹੁੰਦੇ ਹਨ। ਪੰਜਾਬ ਵਿੱਚ ਡਿਪੂ ਹੋਲਡਰ 16 ਹਜ਼ਾਰ ਤੋਂ ਵੱਧ ਹਨ। ਜਿੱਥੇ ਲੋਕਾਂ ਨੂੰ ਸਮਾਰਟ ਕਾਰਡ ਦੇ ਤਹਿਤ ਪ੍ਰਤੀ ਮਹੀਨਾ 2 ਰੁਪਏ ਕਿਲੋ ਦੇ ਹਿਸਾਬ ਨਾਲ ਪੰਜ ਕਿਲੋ ਕਣਕ ਦਿੱਤੀ ਜਾਂਦੀ ਹੈ।




error: Content is protected !!