=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੰਮ ਤੇ ਨਿਕਲੇ ਭੈਣ ਭਰਾ ਨਾਲ ਵਾਪਰਿਆ ਭਿਆਨਕ ਹਾਦਸਾ, ਭੈਣ ਨੇ ਤੋੜਿਆ ਦਮ

ਆਈ ਤਾਜ਼ਾ ਵੱਡੀ ਖਬਰ 

ਵਾਪਰਨ ਵਾਲੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਿਥੇ ਬਹੁਤ ਸਾਰੇ ਲੋਕ ਕੰਮ ਦੇ ਸਿਲਸਿਲੇ ਵਿਚ ਆਪਣੇ ਘਰ ਤੋਂ ਬਾਹਰ ਜਾਂਦੇ ਹਨ। ਉਥੇ ਵੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿੱਥੇ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਨਾਲ ਬਹੁਤ ਸਾਰੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਨ੍ਹਾਂ ਦੇ ਕਈ ਜਵਾਨ ਬੱਚੇ ਇਹਨਾ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਇੱਥੇ ਕੰਮ ਤੇ ਨਿਕਲੇ ਭੈਣ ਭਰਾ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਭੈਣ ਨੇ ਦਮ ਤੋੜਿਆ ਹੈ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲਾਲੜੂ ਤੋਂ ਸਾਹਮਣੇ ਆਇਆ ਹੈ ਜਿੱਥੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਤੇ ਵਾਪਰੀ ਭਿਆਨਕ ਸੜਕ ਹਾਦਸੇ ਨੌਜਵਾਨ ਲੜਕੀ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਲਾਲੜੂ ਦੀ ਫੈਕਟਰੀ ਜੇ ਸੀ ਬੀ ਐਲ ਫੈਕਟਰੀ ਦੇ ਨਜ਼ਦੀਕ ਵਾਪਰੀ ਹੈ। ਜਿੱਥੇ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਭੈਣ ਭਰਾ ਮੋਹਿਤ ਕੁਮਾਰ ਪੁੱਤਰ ਸ਼ਿਆਮਕਰਨ ਸ਼ਰਮਾ ਆਪਣੀ ਭੈਣ ਦੇ ਨਾਲ ਜਦੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਜਦੋ ਉਹ ਫੈਕਟਰੀ ਦੇ ਨਜ਼ਦੀਕ ਪੁੱਜੇ ਤਾਂ ਇਕ ਵਾਹਨ ਵੱਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਗਈ।

ਜਿਸ ਕਾਰਨ ਮੋਹਿਤ ਦੀ ਭੈਣ ਦੇ ਸਿਰ ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਉੱਥੇ ਹੀ ਮੋਹਿਤ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਡੇਰਾਬੱਸੀ ਦੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਹ ਜੇਰੇ ਇਲਾਜ ਹੈ। ਭਰਾ ਜਿੱਥੇ ਪੰਚਕੂਲਾ ਵਿੱਚ ਪ੍ਰਾਈਵੇਟ ਨੌਕਰੀ ਕਰਦਾ ਹੈ ਉੱਥੇ ਹੀ ਉਸ ਦੀ 25 ਸਾਲਾ ਭੈਣ ਜ਼ੀਰਕਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਨਰਸ ਵਜੋਂ ਨੌਕਰੀ ਕਰ ਰਹੀ ਸੀ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਥੇ ਹੀ ਮੋਹਿਤ ਦੇ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਹੈ।




error: Content is protected !!