=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਚੋਰਾਂ ਨੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜਾਮ, 20 ਲੱਖ ਦਾ ਸੋਨਾ ਲੈ ਹੋਏ ਫਰਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੁਲਸ ਪ੍ਰਸ਼ਾਸਨ ਨੂੰ ਪੰਜਾਬ ਵਿਚ ਅਮਨ ਸ਼ਾਂਤੀ ਦਾ ਮਾਹੌਲ ਸਥਾਪਤ ਕੀਤੇ ਜਾਣ ਵਾਸਤੇ ਲਗਾਤਾਰ ਸਖ਼ਤ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਜਿਥੇ ਚੋਰਾ ਵਲੋ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਕੁਝ ਨੂੰ ਰਾਤ ਦੇ ਸਮੇਂ ਲੁੱਟਿਆ ਜਾ ਰਿਹਾ ਹੈ ਅਤੇ ਕਈ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇਥੇ ਚੋਰਾਂ ਨੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜਾਮ, 20 ਲੱਖ ਦਾ ਸੋਨਾ ਲੈ ਹੋਏ ਫਰਾਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਮਹਾਂਨਗਰ ਲੁਧਿਆਣਾ ਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਅੱਧੀ ਰਾਤ ਨੂੰ ਲੁਧਿਆਣਾ ਦੇ ਸਥਾਨਕ ਚੰਡੀਗੜ੍ਹ ਰੋਡ ਸਥਿਤ ਗੁਰੂ ਅਰਜਨ ਦੇਵ ਨਗਰ ਵਿਚ ਮਸ਼ਹੂਰ ਜਿਊਲਰ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਇਸ ਚੋਰੀ ਦੀ ਘਟਨਾ ਦੌਰਾਨ ਚੋਰਾਂ ਵੱਲੋਂ ਦੁਕਾਨ ਤੋਂ 20 ਲੱਖ ਦਾ ਸੋਨਾ ਲੁਟਿਆ ਗਿਆ ਹੈ। ਚੋਰਾਂ ਵੱਲੋਂ ਜਿੱਥੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਥੇ ਹੀ ਚੋਰ ਜਾਣ ਤੋਂ ਬਾਅਦ ਡੀ.ਵੀ. ਆਰ. ਤੱਕ ਵੀ ਆਪਣੇ ਨਾਲ ਲੈ ਗਏ ਹਨ।

ਇਸ ਘਟਨਾ ਦੀ ਜਾਣਕਾਰੀ ਜਿਥੇ ਪੁਲਿਸ ਨੂੰ ਦਿੱਤੀ ਗਈ ਹੈ ਉਥੇ ਹੀ ਇਸ ਚੋਰੀ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਵੱਲੋਂ ਦੱਸਿਆ ਗਿਆ ਹੈ ਕਿ ਚੋਰਾਂ ਵੱਲੋਂ ਦੁਕਾਨਾਂ ਵਿਚ ਦਾਖਲ ਹੋਣ ਵਾਸਤੇ ਛੱਤ ਰਾਹੀਂ ਦੁਕਾਨ ਵਿਚ ਪਹੁੰਚ ਕੀਤੀ ਗਈ। ਜਿਸ ਤੋਂ ਬਾਅਦ ਤਜੋਰੀ ਨੂੰ ਕਟਰ ਦੀ ਮਦਦ ਨਾਲ ਕੱਟਿਆ ਗਿਆ ਅਤੇ ਤਿਜੌਰੀ ਵਿੱਚ ਪਿਆ ਹੋਇਆ ਸੋਨਾ ਅਤੇ ਨਕਦੀ ਲੈ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਏ।

ਚੋਰੀ ਹੋਈ ਸੋਨੇ ਦੀ ਕੀਮਤ 20 ਲੱਖ ਰੁਪਏ ਦੱਸੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਨੂੰ ਚੋਰਾਂ ਨੂੰ ਕਾਬੂ ਕਰਨ ਵਾਸਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।




error: Content is protected !!