BREAKING NEWS
Search

ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਅਮਿਤਾਭ ਬਚਨ ਬਾਰੇ ਆਈ ਵੱਡੀ ਮਾੜੀ ਖਬਰ, ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਜਿੱਥੇ 2019 ਦੇ ਅਖੀਰ ਵਿੱਚ ਇਸ ਕਰੋਨਾ ਦੀ ਸ਼ੁਰੂਆਤ ਹੋਈ। ਉੱਥੇ ਹੀ ਮਾਰਚ 2020 ਦੇ ਵਿਚ ਇਸ ਕਰੋਨਾ ਨੇ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਸੀ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਕਰੋਨਾ ਦੇ ਚਲਦਿਆਂ ਹੋਇਆਂ ਜਿਥੇ ਤਾਲਾਬੰਦੀ ਕੀਤੀ ਗਈ ਉਥੇ ਹੀ ਇਸ ਕਰੋਨਾ ਨੇ ਸਭ ਤੋਂ ਵਧੇਰੇ ਅਸਰ ਮਹਾਰਾਸ਼ਟਰ ਦੇ ਵਿੱਚ ਦਿਖਾਇਆ। ਜਿੱਥੇ ਬਹੁਤ ਸਾਰੇ ਫ਼ਿਲਮੀ ਹਸਤੀਆਂ ਇਸ ਕਰ ਉਨ੍ਹਾਂ ਦੀ ਚਪੇਟ ਵਿਚ ਆਈਆਂ ਇਨ੍ਹਾਂ ਵਿੱਚੋਂ ਕੁਝ ਹਸਤੀਆਂ ਨੇ ਇਸ ਕਰੋਨਾ ਉਪਰ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਕਾਬੂ ਪਾ ਲਿਆ ਤੇ ਕੁਝ ਜ਼ਿੰਦਗੀ ਦੀ ਜੰਗ ਹਾਰ ਗਈਆਂ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਮੁੜ ਸਭ ਲੋਕਾਂ ਵੱਲੋਂ ਜ਼ਿੰਦਗੀ ਨੂੰ ਲੀਹ ਤੇ ਲੈ ਕੇ ਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉੱਥੇ ਹੀ ਕਰੋਨਾ ਦੇ ਮਾਮਲੇ ਇਕ ਵਾਰ ਫਿਰ ਤੋਂ ਵੱਧਦੇ ਨਜ਼ਰ ਆ ਰਹੇ ਹਨ। ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਐਕਟਰ ਅਮਿਤਾਬ ਬੱਚਨ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰੋਨਾ ਦੇ ਮਾਮਲਿਆਂ ਵਿੱਚ ਫਿਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਫਿਲਮੀ ਅਦਾਕਾਰ ਅਮਿਤਾਭ ਬੱਚਨ ਇਸ ਕਰੋਨਾ ਦੀ ਚਪੇਟ ਵਿੱਚ ਇੱਕ ਵਾਰ ਫਿਰ ਤੋਂ ਆ ਗਏ ਹਨ।

ਜਿੱਥੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਦੇ ਉਪਰ ਟਵੀਟ ਕਰਦਿਆਂ ਹੋਇਆਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਆਖਿਆ ਹੈ ਕਿ ਉਹ ਕਰੋਨਾ ਤੋਂ ਪੀੜਤ ਹਨ ਅਤੇ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਵੱਲੋਂ ਆਪਣੀ ਜਾਂਚ ਜ਼ਰੂਰ ਕਰਵਾਈ ਜਾਵੇ। ਇਸ ਸਮੇਂ ਜਿੱਥੇ ਉਹ ਆਪਣੇ ਸ਼ੋਅ ਕੌਣ ਬਣੇਗਾ ਕਰੋੜਪਤੀ ਦੀ ਰਿਕਾਰਡਿੰਗ ਵਿਚ ਕਾਫੀ ਬਿਜੀ ਚੱਲ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਸੰਪਰਕ ਵਿੱਚ ਵੀ ਆ ਰਹੇ ਹਨ।

ਉੱਥੇ ਹੀ ਉਹਨਾਂ ਦੇ ਪਰਿਵਾਰ ਵਿਚ ਕਿਸੇ ਦੇ ਵੀ ਹੋਰ ਕਰੋਨਾ ਤੋਂ ਪੀੜਤ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਦੱਸ ਦਈਏ ਕਿ 2020 ਵਿੱਚ ਵੀ ਫਿਲਮੀ ਅਦਾਕਾਰ ਅਮਿਤਾਭ ਬੱਚਨ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਉਸ ਸਮੇਂ ਉਨ੍ਹਾਂ ਨੂੰ ਨਾਨਾਵਤੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਸੀ।



error: Content is protected !!