=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ, ਬੋਲੀਵੁਡ ਚ ਛਾਇਆ ਸੋਗ- ਕਰਾਇਆ ਸੀ ਹਸਪਤਾਲ ਦਾਖਿਲ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਅਜਿਹੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਫ਼ਿਲਮੀ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿੱਥੇ ਮਹਾਂਰਾਸ਼ਟਰ ਚ ਕਰੋਨਾ ਨੇ ਸਭ ਤੋਂ ਵਧੇਰੇ ਪ੍ਰਭਾਵਿਤ ਕੀਤਾ ਅਤੇ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰ ਗਈਆਂ। ਉਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਵੀ ਸ਼ਿਕਾਰ ਹੋਈਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਖੇਤਰ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕਰੋਨਾ ਦੇ ਵਾਧੇ ਕਾਰਨ ਬਹੁਤ ਸਾਰੀਆਂ ਹਸਤੀਆਂ ਫਿਰ ਤੋਂ ਇਸ ਕਰੋਨਾ ਦੀ ਚਪੇਟ ਵਿੱਚ ਵੀ ਆ ਰਹੀਆਂ ਹਨ।

ਬੀਤੇ ਕਲ ਫਿਲਮੀ ਅਦਾਕਾਰ ਅਮਿਤਾਭ ਬੱਚਨ ਨੂੰ ਕਰੋਨਾ ਦੀ ਸ਼ਿਕਾਇਤ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ। ਹੁਣ ਮਸ਼ਹੂਰ ਫਿਲਮੀ ਹਸਤੀ ਦੀ ਅਚਾਨਕ ਮੌਤ ਨਾਲ ਬਾਲੀਵੁੱਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫ਼ਿਲਮੀ ਖੇਤਰ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ 86 ਸਾਲਾਂ ਦੇ ਮਸ਼ਹੂਰ ਗੀਤਕਾਰ ਨਿਰਦੇਸ਼ਕ ਨਿਰਮਾਤਾ ਅਤੇ ਲੇਖਕ ਸਾਵਨ ਕੁਮਾਰ ਟਾਕ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਥੇ ਗੁਰੂ ਨੂੰ ਬਿਮਾਰੀ ਦੇ ਚਲਦਿਆਂ ਹੋਇਆਂ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ ਜਿੱਥੇ ਉਹ ਜੇਰੇ ਇਲਾਜ ਸਨ। ਉਥੇ ਹੀ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਭਤੀਜੇ ਵੱਲੋਂ ਦੱਸਿਆ ਗਿਆ ਸੀ ਕਿ ਜਿੱਥੇ ਉਨ੍ਹਾਂ ਦੇ ਚਾਚਾ ਜੀ ਨੂੰ ਫੇਫੜੇ ਦੀ ਬਿਮਾਰੀ ਦੇ ਚਲਦਿਆਂ ਹੋਇਆਂ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਉੱਥੇ ਹੀ ਉਹਨਾਂ ਦੀ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ। ਹੁਣ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਦਾ ਦਿਹਾਂਤ ਅੱਜ ਸ਼ਾਮ ਕਰੀਬ 4:15 ਮਿੰਟ ਤੇ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦੀ ਮੌਤ ਦਾ ਕਾਰਨ ਵੀ ਡਾਕਟਰਾਂ ਵੱਲੋਂ ਹਾਰਟ ਅਟੈਕ ਅਤੇ ਹੋਰ ਔਰਗਨ ਦਾ ਫੇਲ ਹੋਣਾ ਦੱਸਿਆ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਤੇ ਹੀ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!