=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਘਰ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀਆਂ ਮਿਲੀਆਂ ਲਾਸ਼ਾਂ, ਵਾਪਰੀ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪਰਿਵਾਰ ਜਿੱਥੇ ਕਰੋਨਾ ਦੇ ਚਲਦਿਆਂ ਹੋਇਆਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ ਅਤੇ ਕੁਝ ਲੋਕਾਂ ਵੱਲੋਂ ਪਰਿਵਾਰਕ ਵਿਵਾਦ ਅਤੇ ਹੋਰ ਘਟਨਾਵਾਂ ਦੇ ਚਲਦਿਆਂ ਹੋਇਆਂ ਵੀ ਖੌਫ ਕਦਮ ਚੁੱਕੇ ਜਾ ਰਹੇ ਹਨ। ਹੁਣ ਇੱਥੇ ਘਰ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀਆਂ ਮਿਲੀਆਂ ਲਾਸ਼ਾਂ, ਵਾਪਰੀ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਨੂੰ ਦਹਿਲਾ ਦੇਣ ਵਾਲੀ ਇਹ ਘਟਨਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਹਰਿਆਣਾ ਦੇ ਅਧੀਨ ਆਉਣ ਵਾਲੇ ਅੰਬਾਲਾ ਦੇ ਇਕ ਪਿੰਡ ਬਲਾਨਾ ਦੇ ਵਿੱਚ ਇਕ ਹੀ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਮਿਲਣ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਇਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਘਰ ਵਿੱਚੋਂ ਬਰਾਮਦ ਹੋਈਆਂ ਹਨ ਅਤੇ ਇਨ੍ਹਾਂ ਲਾਸ਼ਾਂ ਦੇ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ ਜਿਸ ਵਿੱਚ ਮੌਤ ਦਾ ਜ਼ਿੰਮੇਵਾਰ ਇੱਕ ਕੰਪਨੀ ਦੇ ਮਾਲਕ ਨੂੰ ਠਹਿਰਾਇਆ ਗਿਆ ਹੈ।

ਇਸ ਪਰਿਵਾਰ ਦਾ ਸੁਖਵਿੰਦਰ ਸਿੰਘ, ਜੋ ਕਿ ਯਮੁਨਾਨਗਰ ਜ਼ਿਲ੍ਹੇ ‘ਚ ਦੋ ਪਹੀਆ ਵਾਹਨ ਕੰਪਨੀ ‘ਚ ਕੰਮ ਕਰਦਾ ਸੀ। ਉਥੇ ਹੀ ਉਸ ਵੱਲੋਂ ਇਸ ਸਾਰੀ ਘਟਨਾ ਦਾ ਜ਼ਿੰਮੇਵਾਰ ਉਸ ਕੰਪਨੀ ਦੇ ਮਾਲਕ ਨੂੰ ਠਹਿਰਾਇਆ ਗਿਆ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਸੁਖਵਿੰਦਰ ਸਿੰਘ ਵੱਲੋਂ ਜਿਥੇ ਆਪਣੇ ਪਰਿਵਾਰ ਵਿੱਚ ਬਾਕੀ ਮੈਂਬਰਾਂ ਨੂੰ ਜਹਿਰ ਦਿੱਤਾ ਗਿਆ ਉਸ ਤੋਂ ਬਾਅਦ ਉਸ ਵੱਲੋਂ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ।

ਮ੍ਰਿਤਕਾਂ ਦੇ ਵਿੱਚ ਉਨ੍ਹਾਂ ਦੀ ਪਛਾਣ ਸੰਗਤ ਰਾਮ, ਪਤਨੀ ਮਹਿੰਦਰ ਕੌਰ, ਪੁੱਤਰ ਸੁਖਵਿੰਦਰ ਸਿੰਘ, ਉਨ੍ਹਾਂ ਦੀ ਪਤਨੀ ਰੀਨਾ ਤੇ ਉਨ੍ਹਾਂ ਦੀਆਂ ਨਾਬਾਲਗ ਧੀਆਂ- ਆਸ਼ੂ ਅਤੇ ਜੱਸੀ ਵਜੋਂ ਹੋਈ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਕਿਸੇ ਵੱਲੋਂ ਪੁਲਿਸ ਨੂੰ ਦਿੱਤੀ ਗਈ ਸੀ ਅਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਉਥੇ ਹੀ ਪੁਲੀਸ ਵੱਲੋਂ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।




error: Content is protected !!