=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਆਹ ਦੀ ਚਲ ਰਹੀ ਤਿਆਰੀ ਵਿਚਾਲੇ ਅੱਗ ਲੱਗਣ ਕਾਰਨ 5 ਜੀਆਂ ਦੀ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜ਼ਾ ਵੱਡੀ ਖਬਰ 

ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਸਾਹਮਣੇ ਆਉਣ ਵਾਲੇ ਇੱਕ ਤੋਂ ਬਾਅਦ ਇੱਕ ਦੁਖਦਾਈ ਹਾਦਸਿਆ ਦੇ ਚਲਦੇ ਹੋਏ ਜਿਥੇ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆ ਹਨ। ਵਿਆਹ ਵਾਲੇ ਘਰ ਵਿੱਚ ਜਿੱਥੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਤਿਆਰੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਵਿੱਚ ਕਈ ਵਾਰੀ ਜਾਨੀ ਮਾਲੀ ਨੁਕਸਾਨ ਵੀ ਕਰ ਦਿੰਦੇ ਹਨ ਜਿਸ ਨਾਲ ਪਰਿਵਾਰ ਵਿਚ ਸ਼ੋਕ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਹੁਣ ਇੱਥੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਜਿੱਥੇ ਅੱਗ ਲੱਗਣ ਕਾਰਨ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋਈ ਹੈ ਜਿੱਥੇ ਖੁਸ਼ੀਆਂ ਗਮ ਵਿੱਚ ਬਦਲ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਤੋ ਸਾਹਮਣੇ ਆਇਆ ਹੈ। ਜਿੱਥੇ ਇੱਕ ਪਰਿਵਾਰ ਵੱਲੋਂ ਤਿੰਨ ਮੰਜਿਲਾ ਮਕਾਨ ਦੇ ਗੁਦਾਮ ਵਿੱਚ ਕਬਾੜ ਦਾ ਕੰਮ ਕੀਤਾ ਜਾਂਦਾ ਸੀ। ਜਿੱਥੇ ਗੁਦਾਮ ਦੇ ਵਿੱਚ ਹੇਠਾਂ ਪੁਰਾਣੇ ਟਾਇਰਾਂ ਦੇ ਸਕਰੈਪ ਰੱਖੇ ਹੋਏ ਸਨ ਅਤੇ ਇਹ ਗੁਦਾਮ ਅੱਗ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਘਰ ਵਿਚ ਲੱਗੀ ਅੱਗ ਦੇ ਕਾਰਨ 12 ਪਰਿਵਾਰ ਦੇ ਮੈਂਬਰਾਂ ਵਿੱਚੋਂ ਪੰਜ ਲੋਕਾਂ ਦੀ ਇਸ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਝੁਲਸ ਕੇ ਮੌਤ ਹੋ ਗਈ ਹੈ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਜਿਥੇ ਇਸ ਪਰਿਵਾਰ ਦੇ ਵਿੱਚ ਦੋ ਲੜਕੀਆਂ ਦਾ ਵਿਆਹ ਹੋਣ ਵਾਲਾ ਸੀ ਅਤੇ ਵੀਰਵਾਰ ਸ਼ਾਮ ਨੂੰ ਸਾਰੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਮੰਡਪ ਸਜਾਇਆ ਜਾ ਰਿਹਾ ਸੀ। ਉਥੇ ਹੀ ਘਰ ਵਿਚ ਸ਼ਾਰਟ ਸਰਕਟ ਦੇ ਕਾਰਨ ਘਰ ਵਿੱਚ ਅੱਗ ਲੱਗ ਗਈ।

ਜਿਸ ਕਾਰਨ ਘਰ ਵਿਚ ਫੈਲੀ ਇਸ ਭਿਆਨਕ ਅੱਗ ਨੇ ਜਿੱਥੇ ਵੱਡਾ ਰੂਪ ਅਖਤਿਆਰ ਕਰ ਲਿਆ ਉੱਥੇ ਹੀ ਤਿੰਨ ਮੰਜਲਾ ਮਕਾਨ ਨੂੰ ਅੱਗ ਨੇ ਘੇਰ ਲਿਆ ਜਿਸ ਕਾਰਨ ਪੰਜ ਲੋਕਾਂ ਦੀ ਇਸ ਹਾਦਸੇ ਵਿਚ ਮੌਤ ਹੋ ਗਈ ਹੈ ਅਤੇ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਜਿਨ੍ਹਾਂ ਵੱਲੋਂ ਆ ਕੇ ਇਸ ਅੱਗ ਉਪਰ ਕਾਬੂ ਪਾਇਆ ਗਿਆ ਹੈ ਉਥੇ ਹੀ ਪੰਜ ਪਰਿਵਾਰਕ ਮੈਂਬਰਾਂ ਦੀ ਮੌਤ ਹੋਈ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।




error: Content is protected !!