ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਮੰਦਭਾਗੀਆਂ ਖ਼ਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਵੱਖ-ਵੱਖ ਖੇਤਰਾਂ ਦੇ ਨਾਲ ਜੁੜੀਆਂ ਹੋਈਆਂ ਹਸਤੀਆਂ ਦੇ ਨਾਲ ਵਾਪਰਨ ਵਾਲੀਆਂ ਘਟਨਾਵਾਂ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਕਈ ਹਾਦਸੇ ਉਨ੍ਹਾਂ ਦੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੇ ਹਨ। ਜਿਸ ਨਾਲ ਉਨ੍ਹਾਂ ਪਰਿਵਾਰਾਂ ਵਿੱਚ ਵੀ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿੱਥੇ ਰਾਜਨੀਤਿਕ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਪਿਛਲੇ 2 ਸਾਲਾਂ ਦੌਰਾਨ ਕਰੋਨਾ ਦੀ ਚਪੇਟ ਵਿੱਚ ਆਈਆਂ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਚਲਦਿਆਂ ਹੋਇਆਂ ਵੀ ਕਈ ਲੋਕਾਂ ਦੀ ਮੌਤ ਹੋਈ ਹੈ।
ਜਿਨ੍ਹਾਂ ਦੀ ਕਮੀ ਉਹਨਾਂ ਦੇ ਵੱਖ ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਘਰੋਂ ਆਈ ਵੱਡੀ ਮਾੜੀ ਖਬਰ, ਹੋਈ ਪ੍ਰੀਵਾਰਕ ਮੈਂਬਰ ਦੀ ਮੌਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਘਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਭਾਰੀ ਸਦਮਾ ਲੱਗਾ ਹੈ, ਕਿਉਂਕਿ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਦਾਦਾ ਜੀ ਜਥੇਦਾਰ ਗੁਰਦੀਪ ਸਿੰਘ ਦਾ ਦੇਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਜਿੱਥੇ ਉਹ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਦੋਂ ਸਾਬਕਾ ਮੰਤਰੀ ਮਰਹੂਮ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਪਿਤਾ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਦਾਦਾ ਜਥੇਦਾਰ ਗੁਰਦੀਪ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖਬਰ ਸਾਹਮਣੇ ਆਈ ਉਥੇ ਹੀ ਵਖ ਵਖ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
ਉੱਥੇ ਹੀ ਪਰਿਵਾਰ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵਖ ਵਖ ਰਾਜਨੀਤਿਕ ਸਖ਼ਸ਼ੀਅਤਾਂ ਆਪਣੇ ਵੱਲੋਂ ਪਰਿਵਾਰ ਦੇ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਹੋ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਤਾਜਾ ਜਾਣਕਾਰੀ