=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਇਸ ਇਲਾਕੇ ਦੇ ਲੋਕ ਹੋ ਜਾਣ ਸਾਵਧਾਨ : ਚੋਰਾਂ ਨੇ 20 ਤੋਂ ਵੱਧ ਮੋਟਰਾਂ ਦੀਆਂ ਤਾਰਾਂ ਕੀਤੀਆਂ ਚੋਰੀ

ਆਈ ਤਾਜ਼ਾ ਵੱਡੀ ਖਬਰ 

ਅੱਜ ਨਸ਼ੇ ਦੀ ਮਾਰ ਕਾਰਨ ਬਹੁਤ ਸਾਰੇ ਨੌਜਵਾਨ ਨੂੰ ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਧਸ ਰਹੇ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਅਤੇ ਆਪਣੇ ਨਸ਼ੇ ਦੀ ਪੂਰਤੀ ਵਾਸਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਹੋ ਰਿਹਾ ਹੈ ਇਨ੍ਹਾਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਕਿਉਂਕਿ ਨਸ਼ੇ ਦੀ ਪੂਰਤੀ ਲਈ ਇਨ੍ਹਾਂ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਹੁਣ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਚੋਰੀ ਅਤੇ ਲੁੱਟ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਹੁਣ ਪੰਜਾਬ ਦੇ ਇਸ ਇਲਾਕੇ ਦੇ ਵਿੱਚ 20 ਤੋਂ ਵੱਧ ਮੋਟਰਾਂ ਦੀਆਂ ਤਾਰਾਂ ਚੋਰੀ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਅਧੀਨ ਕਸਬਾ ਬਿਲਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਖੇਤਰ ਵਿੱਚ ਚੋਰੀ ਦੀਆਂ ਘਟਨਾਵਾਂ ਦੇ ਵਧਣ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ ਕਿਉਂਕਿ ਰਾਤ ਦੇ ਸਮੇਂ ਇਨ੍ਹਾਂ ਚੋਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਬੀਤੀ ਰਾਤ ਜਿੱਥੇ ਹਿੰਮਤਪੁਰਾ ਦੇ ਵਿੱਚ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਉਥੇ ਹੀ ਬਿਲਾਸਪੁਰ ਦੇ ਆਸ ਪਾਸ ਦੇ ਖੇਤਾਂ ਦੇ ਵਿੱਚ ਖੇਤਰੀ ਮੋਟਰਾਂ ਤੋਂ ਕੇਵਲ ਤਾਰਾਂ ਚੋਰੀ ਕੀਤੀਆਂ ਗਈਆਂ ਹਨ। ਚੋਰਾਂ ਵੱਲੋਂ ਜਿੱਥੇ ਨਸ਼ੇ ਦੀ ਪੂਰਤੀ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਜਿਨ੍ਹਾਂ ਖੇਤਾਂ ਵਿੱਚ ਲਗੀਆਂ ਹੋਈਆਂ ਮੋਟਰਾਂ ਦੀਆਂ ਤਾਰਾਂ ਚੋਰੀ ਕੀਤੀਆਂ ਜਾ ਰਹੀਆਂ ਹਨ

ਜਿਸ ਵਾਸਤੇ ਇਨ੍ਹਾਂ ਲੋਕਾਂ ਵੱਲੋਂ ਡੀਐਸਪੀ ਮਨਜੀਤ ਸਿੰਘ ਢੇਸੀ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਅਜਿਹੇ ਲੋਕਾਂ ਨੂੰ ਕਾਬੂ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਜਿੱਥੇ ਕੇਵਲ ਤਾਰਾਂ ਚੋਂ ਤਾਂਬਾ ਅੱਗ ਲਾ ਕੇ ਕੱਢਿਆ ਗਿਆ ਹੈ ਉਥੇ ਹੀ ਅੱਗ ਦੇ ਕਾਰਨ ਹੋਰ ਸਮਾਨ ਵੀ ਝੁਲਸ ਗਿਆ ਹੈ।




error: Content is protected !!