ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆ ਵਖ ਵਖ ਰਾਜਨੀਤਿਕ ਹਸਤੀਆ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵਾਪਰ ਰਹੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਵੀ ਹੁਣ ਹਸਪਤਾਲਾਂ ਵਿਚ ਇਲਾਜ ਕਰਵਾ ਰਹੀਆਂ ਹਨ। ਹੁਣ ਹਸਪਤਾਲ ਚ ਦਾਖਿਲ ਸਾਬਕਾ CM ਪ੍ਰਕਾਸ਼ ਬਾਦਲ ਦੀ ਸਿਹਤ ਬਾਰੇ ਆਈ ਇਹ ਵੱਡੀ ਤਾਜਾ ਖਬਰ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਸਬੰਧੀ ਸਮੱਸਿਆ ਆਉਣ ਦੇ ਪੀਜੀਆਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਸੀ। ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਉਨ੍ਹਾਂ ਨੂੰ ਰੁਟੀਨ ਚੈੱਕਅੱਪ ਲਈ ਹਸਪਤਾਲ ਲਿਆਂਦਾ ਗਿਆ ਸੀ। ਜਿੱਥੇ ਉਹ ਦੋ ਦਿਨਾਂ ਤੋਂ ਪੀਜੀਆਈ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹਨ ਉਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਥਿਤੀ ਸਥਿਰ ਹੈ ਅਤੇ ਕਾਫੀ ਸੁਧਾਰ ਹੋਇਆ ਹੈ।
ਜਿੱਥੇ ਹਸਪਤਾਲ ਵਿਚ ਦਾਖਲ ਹਨ ਉਥੇ ਹੀ ਡਾਕਟਰਾਂ ਦੀ ਇੱਕ ਟੀਮ ਵੱਲੋਂ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਵੀ ਉਨ੍ਹਾਂ ਦੀ ਹਾਲਤ ਸਥਿਰ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੱਸ ਦਈਏ ਕਿ ਇਸ ਸਮੇਂ ਉਹ ਪੀਜੀਆਈ ਦੇ ਐਡਵਾਂਸ ਕਾਰਡਿਅਕ ਸੈਂਟਰ ‘ਚ ਦਾਖਲ ਹਨ ਅਤੇ ਜੇਰੇ ਇਲਾਜ ਹਨ।
ਭਰਤੀ ਹਨ ਜਿਥੇ ਡਾਕਟਰਾਂ ਦੀ ਸਪੈਸ਼ਲ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਵਿਚ ਜੁਟੀ ਹੋਈ ਹੈ। ਪੀਜੀਆਈ ਵੱਲੋਂ ਇਸ ਸਬੰਧੀ ਸਟੇਟਮੈਂਟ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦੀ ਹਾਲਤ ਨੂੰ ਸਥਿਰ ਦੱਸਿਆ ਹੈ। ਬੁਖਾਰ ਹੋਣ ਦੇ ਬਾਅਦ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਰੋਨਾ ਦੀ ਚਪੇਟ ਵਿੱਚ ਵੀ ਆਏ ਸਨ ਜਦੋਂ ਉਹਨਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਤਾਜਾ ਜਾਣਕਾਰੀ