BREAKING NEWS
Search

ਪੰਜਾਬ ਚ ਭਾਰੀ ਮੀਂਹ ਦਾ ਮੌਸਮ ਵਿਭਾਗ ਵਲੋਂ ਜਾਰੀ ਕਰਤਾ ਅਲਰਟ ,ਗਰਮੀ ਤੋਂ ਮਿਲੇਗੀ ਰਾਹਤ

ਆਈ ਤਾਜ਼ਾ ਵੱਡੀ ਖਬਰ 

ਮੌਸਮ ਸਬੰਧੀ ਜਾਣਕਾਰੀ ਜਿੱਥੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਸਦਕਾ ਲੋਕਾਂ ਵੱਲੋਂ ਪਹਿਲਾਂ ਤੋਂ ਹੀ ਮੌਸਮ ਦੇ ਅਨੁਸਾਰ ਆਪਣੇ ਕੰਮ ਕੀਤੇ ਜਾ ਸਕਣ। ਇਸ ਸਮੇਂ ਹੋਣ ਵਾਲੀ ਬਰਸਾਤ ਜਿੱਥੇ ਬਹੁਤ ਸਾਰੀਆਂ ਫਸਲਾਂ ਲਈ ਲਾਹੇਬੰਦ ਹੈ ਉਥੇ ਹੀ ਵਰਸਾ ਦੇ ਚੱਲ ਰਹੇ ਕੰਮਾਂ ਕਾਰਾਂ ਵਾਲੇ ਵਿਅਕਤੀਆਂ ਨੂੰ ਆਉਣ ਜਾਣ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉਥੇ ਹੀ ਹੋਰ ਬਹੁਤ ਸਾਰੇ ਚੰਗੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਹੁਣ ਆਈ ਬਰਸਾਤ ਦੇ ਕਾਰਨ ਜਿੱਥੇ ਫ਼ਸਲਾਂ ਨੂੰ ਵੀ ਫਾਇਦਾ ਹੋਇਆ ਹੈ। ਉਥੇ ਹੀ ਲੋਕਾਂ ਨੂੰ ਵੀ ਇਸ ਗਰਮੀ ਵਾਲੇ ਮੌਸਮ ਤੋਂ ਰਾਹਤ ਮਿਲ ਗਈ ਹੈ ਅਤੇ ਠੰਡਕ ਦਾ ਅਹਿਸਾਸ ਹੋਇਆ ਹੈ। ਹੁਣ ਪੰਜਾਬ ਵਿੱਚ ਭਾਰੀ ਮੀਂਹ ਦਾ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਜਿੱਥੇ ਬੁੱਧਵਾਰ ਨੂੰ ਮੌਨਸੂਨ ਦੇ ਆਗਾਜ਼ ਦੇ ਨਾਲ ਬਰਸਾਤ ਹੋਣ ਦੇ ਚੱਲਦਿਆਂ ਹੋਇਆਂ ਲੋਕਾਂ ਨੂੰ ਕੁਝ ਠੰਡਕ ਦਾ ਅਹਿਸਾਸ ਹੋਇਆ ਹੈ।

ਉਥੇ ਹੀ ਮੌਸਮ ਵਿਭਾਗ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲਿਆਂ ਦੇ ਵਿਚ ਕਿ ਜਗਾ ਤੇ ਭਾਰੀ ਬਰਸਾਤ ਹੋ ਸਕਦੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਬਣੀ ਰਹੇਗੀ। ਕਿਉਂਕਿ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਚ ਬਰਸਾਤ ਅਤੇ ਬੱਦਲਵਾਈ ਬਣ ਰਹੀ ਹੈ। ਜਿਸ ਨੂੰ ਦੇਖਦੇ ਹੋਏ ਹੁਣ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 16 ਅਤੇ 17 ਸਤੰਬਰ ਨੂੰ ਜਿਥੇ ਕੁਝ ਸ਼ਹਿਰਾਂ ਵਿੱਚ ਭਾਰੀ ਬਰਸਾਤ ਹੋਵੇਗੀ ਉਥੇ ਹੀ 18 ਸਤੰਬਰ ਨੂੰ ਮੌਸਮ ਸਾਫ਼ ਰਹੇਗਾ।

ਤਿੰਨ ਦਿਨਾਂ ਦੇ ਵਿਚ ਜਿੱਥੇ ਲੁਧਿਆਣਾ ਦੇ ਪੇਂਡੂ ਖੇਤਰਾਂ ਵਿੱਚ ਭਾਰੀ ਮੀਂਹ ਪਿਆ ਹੈ ਉਥੇ ਹੀ ਵਧੇਰੇ ਬਰਸਾਤ ਵੀ ਦਰਜ ਕੀਤੀ ਗਈ ਹੈ। ਉਤਰਾਖੰਡ ਦੇ ਕਈ ਜ਼ਿਲਿਆਂ ਵਿੱਚ ਵਧੇਰੇ ਬਰਸਾਤਾਂ ਪੈਣ ਦੇ ਆਸਾਰ ਦੱਸੇ ਗਏ ਹਨ ਇਸੇ ਤਰਾਂ ਹੀ ਬੰਗਾਲ ਦੀ ਖਾੜੀ ਤੋਂ ਉੱਠੇ ਚੱਕਰਵਾਤ ਅਤੇ ਅਰਬ ਖਾੜੀ ਵੱਲ ਚੱਲ ਰਹੀਆਂ ਸਰਦ ਹਵਾਵਾਂ ਕਾਰਨ ਹੀ ਮਾਨਸੂਨ ਪੰਜਾਬ ਵਿੱਚ ਐਕਟਿਵ ਹੋਇਆ ਹੈ।



error: Content is protected !!