ਆਈ ਤਾਜ਼ਾ ਵੱਡੀ ਖਬਰ
ਸਾਰੀ ਦੁਨੀਆ ਵਿਚ ਵਧ ਰਹੀਆਂ ਗੰਨ ਕਲਚਰ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਗੋਲੀਬਾਰੀ ਕਰ ਦਿੱਤੀ ਜਾਂਦੀ ਹੈ ਅਤੇ ਸ਼ਿਕਾਰ ਹੋਣ ਨਾਲ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ। ਉਥੇ ਹੀ ਵਿਦੇਸ਼ਾਂ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਚ ਡਰ ਦਾ ਮਾਹੌਲ ਪੈਦਾ ਕਰ ਦਿੰਦੀਆਂ ਹਨ। ਹੁਣ ਅਮਰੀਕਾ ਚ ਸਟੋਰ ਚ ਕੰਮ ਕਰਦੇ ਪੰਜਾਬੀ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ , ਘਟਨਾ ਹੋਈ ਵੀਡੀਓ ਚ ਕੈਦ, ਜਿਸ ਹਰ ਵੱਡੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਜਿੱਥੇ ਅਮਰੀਕਾ ਵਿਚ ਜਾਰਜੀਆ ਵਿਖੇ ਇਕ ਪੰਜਾਬੀ ਨੌਜਵਾਨ ਤੇ ਪਰਮਵੀਰ ਸਿੰਘ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਕਪੂਰਥਲਾ ਦੇ ਜ਼ਿਲ੍ਹੇ ਦੇ ਪਿੰਡ ਢਪਈ ਦੇ ਰਹਿਣ ਵਾਲੇ ਨੌਜਵਾਨ ਪਰਮਵੀਰ ਦਾ ਜਾਰਜੀਆ ਵਿੱਚ ਸਟੋਰ ਤੇ ਕੰਮ ਕਰਦੇ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਥੇ ਨੌਜਵਾਨ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਪਹੁੰਚੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ ਅਤੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ।
ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਪਰਮਵੀਰ ਸਿੰਘ ਦੇ ਪਿਤਾ ਹਰਦਿਆਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਉਨ੍ਹਾਂ ਦਾ ਪੁੱਤਰ ਆਪਣੇ ਪਿੰਡ ਤੋਂ ਅਮਰੀਕਾ ਗਿਆ ਸੀ। ਉਥੇ ਹੀ ਵਾਪਰੀ ਇਸ ਘਟਨਾ ਦੇ ਵਿਚ ਉਹਨਾਂ ਦੇ ਪੁੱਤਰ ਦੀ ਜਾਨ ਚਲੇ ਗਈ ਹੈ। ਜਿੱਥੇ ਇਸ ਨੌਜਵਾਨ ਦੀ ਮਾਂ ਪਿੰਡ ਵਿੱਚ ਸਰਪੰਚ ਹੈ। ਉਥੇ ਹੀ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਤੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਪਰਿਵਾਰ ਵੱਲੋਂ ਆਪਣੇ ਮ੍ਰਿਤਕ ਪੁੱਤਰ ਦੀ ਲਾਸ਼ ਨੂੰ ਪਿੰਡ ਲਿਆਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਪਿਛਲੇ ਸਾਲ ਅਗਸਤ 2021 ਵਿਚ ਬਲਾਕ ਬੇਗੋਵਾਲ ਦੇ ਰਹਿਣ ਵਾਲੇ ਕਰਨਜੀਤ ਸਿੰਘ ਦਾ ਕਤਲ ਵੀ ਇਸ ਨੌਜਵਾਨ ਦੇ ਵਾਗ ਅਮਰੀਕਾ ਦੇ ਜਾਰਜੀਆ ਰਾਜ ਵਿਚ ਇਕ ਅਮਰੀਕਨ ਨੇ ਗੋਲੀ ਮਾਰ ਕੀ ਮੌਤ ਦੇ ਘਾਟ ਉਤਾਰ ਦਿੱਤਾ ਸੀ।
Home ਤਾਜਾ ਜਾਣਕਾਰੀ ਅਮਰੀਕਾ ਚ ਸਟੋਰ ਚ ਕੰਮ ਕਰਦੇ ਪੰਜਾਬੀ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ , ਘਟਨਾ ਹੋਈ ਵੀਡੀਓ ਚ ਕੈਦ
ਤਾਜਾ ਜਾਣਕਾਰੀ