ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉੱਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਹੈ ਅਤੇ ਸਾਡੇ ਦੇਸ਼ ਵਿਚ ਵੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਜਿੱਥੇ ਇਸ਼ਕ ਕਰੋਨਾ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਹਸਤੀਆਂ ਆਪਣੀ ਹਿੰਮਤ ਸਦਕਾ ਇਸ ਉਪਰ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਰਹੀਆਂ ਹਨ। ਉਥੇ ਹੀ ਕੁਝ ਜਿੰਦਗੀ ਦੀ ਜੰਗ ਵੀ ਹਾਰ ਗਈਆਂ ਹਨ। ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਇਸ ਕਰੋਨਾ ਦੇ ਚਲਦਿਆਂ ਹੋਇਆਂ ਕਈ ਵਾਰ ਮੁਸ਼ਕਲ ਦੇ ਦੌਰ ਵਿੱਚੋਂ ਲੰਘ ਚੁੱਕੀਆਂ ਹਨ।
ਟੀਕਾਕਰਣ ਮੁਹਿੰਮ ਦੇ ਜ਼ਰੀਏ ਜਿਥੇ ਇਸ ਕਰੋਨਾ ਉਪਰ ਕਾਬੂ ਪਾਇਆ ਗਿਆ ਸੀ ਉਥੇ ਹੀ ਲੋਕਾਂ ਨੂੰ ਲਾਗੂ ਕੀਤੀਆਂ ਹੋਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਪਰ ਇੱਕ ਵਾਰ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਹੁਣ ਮਸ਼ਹੂਰ ਕ੍ਰਿਕਟਰ ਮੁਹੰਮਦ ਸ਼ੰਮੀ ਬਾਰੇ ਆਈ ਵੱਡੀ ਮਾੜੀ ਖਬਰ, ਪ੍ਰਸੰਸਕ ਕਰ ਰਹੇ ਦੁਆਵਾਂ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕ੍ਰਿਕਟ ਟੀਮ ਨਾਲ ਜੁੜੀ ਹੋਈ ਇਕ ਖਬਰ ਸਾਹਮਣੇ ਆਈ ਹੈ। ਜਿੱਥੇ ਕ੍ਰਿਕਟਰ ਮੁਹੰਮਦ ਸ਼ੰਮੀ ਆਗਾਮੀ ਭਾਰਤ-ਆਸਟਰੇਲੀਆ ਟੀ-20 ਸੀਰੀਜ਼ ‘ਚੋਂ ਬਾਹਰ ਹੋ ਗਏ ਹਨ। ਦੱਸਿਆ ਗਿਆ ਹੈ ਕਿ ਇਸ ਤਜਰਬੇਕਾਰ ਤੇਜ਼ ਗੇਂਦਬਾਜ਼ ਕਰੋਨਾ ਤੋਂ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਹ ਹੁਣ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ। ਉਥੇ ਹੀ ਉਨ੍ਹਾਂ ਨੂੰ ਇਕਾਂਤ ਵਾਸ ਕੀਤਾ ਗਿਆ ਹੈ। ਦੇਸ਼ ਅੰਦਰ ਇਥੇ ਇਕ ਵਾਰ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਹੈ।
ਉਥੇ ਹੀ ਬਾਕੀ ਖਿਡਾਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਹ ਇਸ ਵਿਚੋਂ ਬਾਹਰ ਹੋਏ ਹਨ। ਦੱਸ ਦਈਏ ਕਿ ਇਸੇ ਕਾਰਨ ਉਹ ਮੋਹਾਲੀ ਨਹੀਂ ਆ ਸਕੇ, ਜਿੱਥੇ ਹੁਣ 20 ਸਤੰਬਰ ਨੂੰ ਭਾਰਤੀ ਟੀਮ ਆਸਟਰੇਲੀਆਈ ਟੀਮ ਵਿਰੁੱਧ ਮੈਚ ਖੇਡੇਗੀ। ਕਰੋਨਾ ਤੋਂ ਪੀੜਤ ਹੋਣ ਕਾਰਨ ਵੀ ਕ੍ਰਿਕਟ ਮੁਹੰਮਦ ਸ਼ਮੀ ਇਸ ਤੋਂ ਬਾਹਰ ਹੋ ਗਏ ਹਨ।
ਤਾਜਾ ਜਾਣਕਾਰੀ