=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਤੋਂ ਆਈ ਵੱਡੀ ਮੰਦਭਾਗੀ ਖਬਰ, ਸੜਕੀ ਹਾਦਸੇ ਚ ਮਾਂ ਧੀ ਸਣੇ ਹੋਈ 3 ਪੰਜਾਬੀਆਂ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪੰਜਾਬੀ ਪਰਿਵਾਰ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਕਈ ਖਬਰਾਂ ਸਾਹਮਣੇ ਆਈਆਂ ਹਨ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਸਾਰੇ ਪੰਜਾਬੀਆਂ ਵੱਲੋਂ ਲਗਾਤਾਰ ਕੰਮਕਾਰ ਕੀਤੇ ਜਾਂਦੇ ਹਨ। ਉਥੇ ਹੀ ਵਾਪਰ ਰਹੇ ਸੜਕ ਹਾਦਸਿਆਂ ਦੇ ਸ਼ਿਕਾਰ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਅਮਰੀਕਾ ਤੋਂ ਆਈ ਵੱਡੀ ਮੰਦਭਾਗੀ ਖਬਰ, ਸੜਕੀ ਹਾਦਸੇ ਚ ਮਾਂ ਧੀ ਸਣੇ ਹੋਈ 3 ਪੰਜਾਬੀਆਂ ਦੀ ਮੌਤ , ਛਾਈ ਸੋਗ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਫਰਿਜ਼ਨੋ ਸ਼ਹਿਰ ਦੇ ਵਿਚ ਉਸ ਸਮੇਂ ਤਿੰਨ ਪੰਜਾਬੀਆਂ ਦੀ ਮੌਤ ਹੋ ਗਈ ਜਦੋਂ ਉਹ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋ ਇਕ ਪੰਜਾਬੀ ਪਰਿਵਾਰ ਕਿਤੇ ਜਾ ਰਿਹਾ ਸੀ ਅਤੇ ਰਸਤੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕਾਂ ਦੇ ਵਿਚ ਜਿੱਥੇ ਦੋ ਮਾਵਾਂ ਧੀਆਂ ਹਨ। ਉਥੇ ਹੀ ਇੱਕ ਦੀ ਪਹਿਚਾਣ ਕੁੜੀ ਦੇ ਸਹੁਰੇ ਵਜੋਂ ਦੱਸੀ ਗਈ ਹੈ। ਮ੍ਰਿਤਕ ਪਰਿਵਾਰ ਜਿੱਥੇ ਪੰਜਾਬ ਦੇ ਜਲੰਧਰ ਜ਼ਿਲ੍ਹਾ ਦੇ ਪਿੰਡ ਰੁੜਕਾ ਕਲਾਂ ਦੇ ਨਾਲ ਸਬੰਧਤ ਹੈ। ਜਿੱਥੇ ਮਾਵਾਂ-ਧੀਆਂ ਇਸ ਪਿੰਡ ਦੀਆਂ ਰਹਿਣ ਵਾਲੀਆਂ ਹਨ।

ਜਿਨ੍ਹਾਂ ਦੀ ਪਛਾਣ ਬੀਬੀ ਬਲਵੀਰ ਕੌਰ (ਰੁੜਕਾ ਕਲਾਂ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ) ਪਤਨੀ ਬਲਜੀਤ ਸਿੰਘ ਸਾਬਕਾ ਤਹਿਸੀਲਦਾਰ, ਉਨ੍ਹਾਂ ਦੀ ਪੁੱਤਰੀ ਪ੍ਰੀਤਜੀਤ ਕੌਰ 55 ਸਾਲਾਂ ਤੇ ਅਜੀਤ ਸਿੰਘ ਰਾਣਾ ਵਾਸੀ ਜੱਸੋ ਮਾਜਰਾ ਸ਼ਾਮਿਲ ਹਨ। ਇਸ ਹਾਦਸੇ ਦੀ ਖਬਰ ਮਿਲਦਿਆਂ ਹੀ ਦੋਹਾਂ ਪਿੰਡਾਂ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਉਥੇ ਹੀ ਲੋਕਾਂ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਅਮਰੀਕਾ ਵਿੱਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਵੀ ਇਸ ਪਰਿਵਾਰ ਦੇ ਨਾਲ ਲਗਾਤਾਰ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਦੱਸਿਆ ਗਿਆ ਹੈ ਕਿ ਜਿਥੇ ਬਲਜੀਤ ਸਿੰਘ ਸਾਬਕਾ ਤਹਿਸੀਲਦਾਰ ਦਾ ਪਰਿਵਾਰ ਕਾਫੀ ਪੜ੍ਹਿਆ ਲਿਖਿਆ ਪਰਿਵਾਰ ਮੰਨਿਆ ਜਾਂਦਾ ਹੈ ਅਤੇ ਇਲਾਕੇ ਵਿੱਚ ਆਪਣਾ ਇੱਕ ਵੱਖਰਾ ਨਾਲ ਰੱਖਦੇ ਹਨ। ਉੱਥੇ ਹੀ ਉਹਨਾਂ ਦੇ ਪਰਿਵਾਰ ਨਾਲ ਵੱਖ-ਵੱਖ ਲੋਕਾਂ ਵੱਲੋ ਲਗਾਤਾਰ ਹਮਦਰਦੀ ਜ਼ਾਹਿਰ ਕੀਤੀ ਜਾ ਰਹੀ ਹੈ।




error: Content is protected !!