=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਨਸ਼ੇੜੀ ਪੁੱਤ ਨੇ ਸਿਰ ਚ ਬਾਲਾ ਮਾਰ ਕੀਤਾ ਪਿਤਾ ਦਾ ਕਤਲ

ਆਈ ਤਾਜ਼ਾ ਵੱਡੀ ਖਬਰ 

ਅੱਜ-ਕੱਲ੍ਹ ਜਿੱਥੇ ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਲੱਤ ਦੇ ਵਿੱਚ ਫਸਕੇ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿੱਥੇ ਅਜਿਹੇ ਨੌਜਵਾਨਾਂ ਵੱਲੋਂ ਨਸ਼ੇ ਦੇ ਵਿਚ ਫ਼ਸ ਕੇ ਬਹੁਤ ਸਾਰੀਆਂ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਨਸ਼ੇੜੀ ਪੁੱਤ ਨੇ ਸਿਰ ਚ ਬਾਲਾ ਮਾਰ ਕੀਤਾ ਪਿਤਾ ਦਾ ਕਤਲ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਰਾਮਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਇੱਕ ਪੁੱਤ ਵੱਲੋਂ ਆਪਣੇ ਪਿਓ ਦਾ ਕਤਲ ਕਰ ਦਿੱਤਾ ਗਿਆ ਹੈ ਜਿਥੇ ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਘਟਨਾ ਦਰਮਿਆਨੀ ਰਾਤ ਉਸ ਸਮੇਂ ਵਾਪਰੀ ਜਦੋਂ ਪਿਉ ਦੇ ਸਿਰ ਤੇ ਲੱਕੜੀ ਦੇ ਬਾਲੇ ਨਾਲ ਪੁੱਤਰ ਵੱਲੋਂ ਬਾਹਰ ਕਰ ਕੇ ਆਪਣੇ ਪਿਉ ਦਾ ਕਤਲ ਕੀਤਾ ਗਿਆ। ਜਿੱਥੇ ਰਾਮਗੜ੍ਹ ਦੇ ਮ੍ਰਿਤਕ ਨੰਦ ਸਿੰਘ ਦਾ ਕਤਲ ਉਸ ਦੇ ਪੁੱਤ ਹਾਕਮ ਸਿੰਘ ਨੇ ਨਸ਼ੇ ਦੀ ਹਾਲਤ ’ਚ ਕੀਤਾ ਹੈ।

ਸਿਰ ’ਤੇ ਵਾਰ ਕਰਨ ਕਰਕੇ ਨੰਦ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁੱਤਰ ਜਿੱਥੇ ਨਸ਼ੇ ਦਾ ਆਦੀ ਸੀ ਉੱਥੇ ਹੀ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਮ੍ਰਿਤਕ ਵਿਅਕਤੀ ਦੀ ਪਛਾਣ ਨੰਦ ਸਿੰਘ (90) ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਦਸੋਂ ਦੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ।

ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਵੱਲੋਂ ਇਹ ਕਾਰਵਾਈ ਮ੍ਰਿਤਕ ਦੇ ਦੂਜੇ ਪੁੱਤਰ ਰੇਸ਼ਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਗਈ ਹੈ। ਜਿੱਥੇ ਪੁਲਸ ਵੱਲੋਂ ਦੋਸ਼ੀ ਹਾਕਮ ਸਿੰਘ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 302 ਤਹਿਤ ਮੁੱਕਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ।




error: Content is protected !!