BREAKING NEWS
Search

ਆਪ MLA ਲਾਭ ਸਿੰਘ ਉਗੋਕੇ ਦੇ ਪਿਤਾ ਨੇ ਖਾਦਾ ਜ਼ਹਿਰ, ਕਰਾਇਆ ਹਸਪਤਾਲ ਦਾਖਿਲ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿਚ ਬਹੁਤ ਸਾਰੇ ਅਜਿਹੇ ਚਿਹਰੇ ਰਾਜਨੀਤੀ ਵਿਚ ਆਏ ਜਿਨ੍ਹਾਂ ਬਾਰੇ ਕਦੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਸੀ ਕਿ ਅਜਿਹੇ ਪਰਿਵਾਰਾਂ ਤੋਂ ਉੱਠ ਕੇ ਬਹੁਤ ਸਾਰੇ ਲੋਕਾਂ ਦੀ ਸੇਵਾ ਕਰਨਗੇ। ਜਿੱਥੇ ਬਹੁਤ ਸਾਰੇ ਗੈਰ ਰਾਜਨੀਤਕ ਪਰਿਵਾਰਾਂ ਵਿਚੋਂ ਕਈ ਅਜਿਹੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਅਤੇ ਲੋਕਾਂ ਦੀ ਰਹਿਨੁਮਾਈ ਕਰਨ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਦੇ ਪਛੋਕੜ ਨੂੰ ਦੇਖ ਕੇ ਹਰ ਕੋਈ ਹੈਰਾਨ ਸੀ। ਆਮ ਘਰਾਂ ਦੇ ਵਿੱਚੋਂ ਉੱਠ ਕੇ ਅੱਗੇ ਵਧਣ ਵਾਲੇ ਇਹ ਨੌਜਵਾਨ ਵਿਧਾਇਕ ਅੱਜ ਇਥੇ ਲੋਕਾਂ ਦੀ ਰਹਿਨੁਮਾਈ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਬਹੁਤ ਕੁਝ ਕੀਤਾ ਜਾ ਰਿਹਾ ਹੈ ਅਤੇ ਕਈ ਨਵੀਆਂ ਯੋਜਨਾਵਾਂ ਨੂੰ ਲਾਗੂ ਕਰਕੇ ਪੰਜਾਬ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਚੁਣੇ ਗਏ ਨਵੇਂ ਵਿਧਾਇਕਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ ਉਥੇ ਹੀ ਕੁਝ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਵੀ ਚਰਚਾ ਵਿੱਚ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਹੁਣ ਆਮ ਆਦਮੀ ਪਾਰਟੀ ਦੇ ਐਮ ਐਲ ਏ ਲਾਭ ਸਿੰਘ ਉਗੋਕੇ ਦੇ ਪਿਤਾ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿੱਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਵਿੱਚ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਰਿਵਾਰ ਨਾਲ ਜੁੜ੍ਹੀ ਹੋਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਥੇ ਐਮ ਐਲ ਏ ਲਾਭ ਸਿੰਘ ਉਗੋਕੇ ਦੇ ਪਿਤਾ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਹੈ।

ਉਥੇ ਹੀ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਉਨ੍ਹਾਂ ਨੂੰ ਇਸ ਡੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਹੈ ਅਤੇ ਉਹ ਜੇਰੇ ਇਲਾਜ ਹਨ।



error: Content is protected !!