=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੇਕੇ ਰਹਿ ਰਹੀ ਪਤਨੀ ਨਾਲ ਝਗੜਾ ਹੋਣ ਤੇ ਪਤੀ ਨੇ ਪੈਟਰੋਲ ਪਾ ਲਾਈ ਅੱਗ, CCTV ਵੀਡੀਓ ਆਈ ਸਾਹਮਣੇ

ਆਈ ਤਾਜ਼ਾ ਵੱਡੀ ਖਬਰ 

ਪਤੀ ਪਤਨੀ ਦਾ ਆਪਣਾ ਪਵਿੱਤਰ ਰਿਸ਼ਤਾ ਹੁੰਦਾ ਹੈ ਜਿਸ ਵਿੱਚ ਇਕ ਦੂਸਰੇ ਪ੍ਰਤਿ ਪੂਰੀ ਇਮਾਨਦਾਰੀ ਹੁੰਦੀ ਹੈ। ਪਰ ਕਈ ਮਾਮਲੇ ਅਜਿਹੇ ਦੇਖੇ ਗਏ ਹਨ ਜਿਸ ਵਿਚ ਪਤੀ ਪਤਨੀ ਵੱਲੋਂ ਇਕ ਦੂਜੇ ਨਾਲ ਵਿਸ਼ਵਾਸਘਾਤ ਕੀਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਜਿੱਥੇ ਪਤੀ ਪਤਨੀ ਦੇ ਰਿਸ਼ਤੇ ਵਿਚ ਤਰੇੜਾਂ ਆਉਣ ਦਾ ਕਾਰਨ ਕਿਤੇ ਨਾ ਕਿਤੇ ਨਜਾਇਜ਼ ਸੰਬੰਧ ਹੁੰਦੇ ਹਨ। ਪਰਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਅਜਿਹੇ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਮਾਮਲੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।

ਹੁਣ ਪੇਕੇ ਘਰ ਰਹਿ ਰਹੀ ਪਤਨੀ ਨਾਲ ਝਗੜਾ ਹੋਣ ਤੋਂ ਬਾਅਦ ਪਤੀ ਵੱਲੋਂ ਪੈਟਰੋਲ ਪਾ ਕੇ ਅੱਗ ਲਗਾਈ ਗਈ ਹੈ, ਜਿੱਥੇ ਸੀ ਸੀ ਟੀ ਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਬਾਰੇ ਤਾਜ਼ਾ ਖਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਤੀ ਵੱਲੋਂ ਪਤਨੀ ਨਾਲ ਝਗੜਾ ਕੀਤੇ ਜਾਣ ਤੋਂ ਬਾਅਦ ਗੁੱਸੇ ਵਿੱਚ ਆ ਕੇ ਅਜਿਹੀ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ ਹੈ ਜਿਸ ਨਾਲ ਪਤਨੀ ਨੂੰ ਪਟਰੋਲ ਪਾ ਕੇ ਅੱਗ ਲਗਾ ਦਿੱਤੀ ਗਈ ਹੈ।

ਦੱਸ ਦਈਏ ਕਿ ਪਤਨੀ ਜਿੱਥੇ ਆਪਣੇ ਪੇਕੇ ਪਰਿਵਾਰ ਵਿੱਚ ਰਹਿ ਰਹੀ ਸੀ। ਉਸ ਦਾ ਵਿਆਹ 2016 ਦੇ ਵਿਚ ਹੋਇਆ ਸੀ ਅਤੇ ਇਸ ਪੱਚੀ ਸਾਲਾਂ ਦਿਕਸ਼ਾ ਨਾਮ ਦੀ ਔਰਤ ਦੇ ਪਤੀ ਰਾਜੇਸ਼ ਮਾਲਵੀਆ ਵੱਲੋਂ ਇਸ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਿਸ ਸਮੇਂ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਆਪਣੇ ਪੇਕੇ ਘਰ ਰਹਿ ਰਹੀ ਸੀ। ਉਸ ਦਾ ਪਤੀ ਉਸ ਨੂੰ ਘਰ ਵਾਪਸ ਲਿਜਾਣ ਵਾਸਤੇ ਆਇਆ ਸੀ ਇਸ ਦੌਰਾਨ ਦੋਵਾਂ ਵਿਚ ਝਗੜਾ ਹੋ ਗਿਆ ਅਤੇ ਪਤੀ ਵੱਲੋਂ ਗੁੱਸੇ ਵਿਚ ਆ ਕੇ ਆਪਣੀ ਪਤਨੀ ਉਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਗਈ।

ਦੱਸਿਆ ਗਿਆ ਹੈ ਕਿ ਜਿੱਥੇ ਪਤੀ ਅਕਸਰ ਹੀ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਉਥੇ ਹੀ 15 ਦਿਨ ਪਹਿਲਾਂ ਉਸ ਵੱਲੋਂ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ ਗਈ ਸੀ । ਹੁਣ ਉਹ ਆਪਣੇ ਪੇਕੇ ਪਰਿਵਾਰ ਰਹਿ ਰਹੀ ਸੀ ਅਤੇ ਉਸ ਵੱਲੋਂ ਥਾਣੇ ਵਿਚ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ। ਹੁਣ ਪਤਨੀ ਨੂੰ ਅੱਗ ਲੱਗਣ ਤੇ ਚੀਕਾਂ ਪੈਣ ਤੇ ਆਂਢ ਗੁਆਂਢ ਵਲੋ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਇਸ ਸਮੇਂ ਭੋਪਾਲ ਦੇ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ।




error: Content is protected !!