=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਾਪਰਿਆ ਕਹਿਰ ਫੁਲਭਰ ਜਵਾਕਾਂ ਨੂੰ ਪਿਓਂ ਨੇ ਜਿਓਂਦਿਆਂ ਸਾੜਿਆ ਅਤੇ ਫਿਰ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਵਾਪਰਿਆ ਕਹਿਰ ਫੁਲਭਰ ਜਵਾਕਾਂ ਨੂੰ ਪਿਓਂ ਨੇ ਜਿਓਂਦਿਆਂ ਸਾੜਿਆ ਅਤੇ ਫਿਰ

ਅਮਰੀਕਾ ਦੇ ਟੈਕਸਾਸ ਸੂਬੇ ‘ਚ ਪੈਂਦੇ ਡੈਲਸ ਸ਼ਹਿਰ ਦੇ ਫੋਰਟਵਰਥ ‘ਚ ਰਹਿਣ ਵਾਲੇ ਇਕ ਪੰਜਾਬੀ ਮਨਦੀਪ ਸਿੰਘ (37) ਨੇ ਆਪਣੇ ਦੋ ਮਾਸਮੂ ਬੱਚਿਆਂ ਨੂੰ ਕਾਰ ਸਮੇਤ ਅੱਗ ਲਾ ਕੇ ਸਾੜ ਦਿੱਤਾ ਤੇ ਖੁਦ ਨੂੰ ਵੀ ਗੋਲੀ ਮਾਰ ਲਈ | ਜਾਣਕਾਰੀ ਅਨੁਸਾਰ ਦੋ ਮਾਸਮੂ ਬੱਚੇ ਮੇਹਰ ਕੌਰ ਵੜਿੰਗ (3) ਤੇ ਅਜੀਤ ਸਿੰਘ ਵੜਿੰਗ ਦੀਆਂ ਲਾਸ਼ਾਂ ਸੜੀ ਹੋਈ ਕਾਰ ਦੀ ਪਿਛਲੀ ਸੀਟ ਤੋਂ ਮਿਲੀਆਂ ਹਨ |

ਘਟਨਾ ਸਥਾਨ ਤੋਂ ਥੋੜੀ ਹੀ ਦੂਰੀ ‘ਤੇ ਹੀ ਹੱਤਿਆਰੇ ਮਨਦੀਪ ਸਿੰਘ ਦੀ ਲਾਸ਼ ਵੀ ਮਿਲ ਗਈ ਹੈ | ਇਸ ਸਬੰਧੀ ਕੁਕ ਕਾਊਾਟੀ ਸ਼ੈਰਿਫ ਦੇ ਜਾਂਚ ਅਧਿਕਾਰੀ ਨੇ ਫਿਲਹਾਲ ਮੌਤ ਦੇ ਕਾਰਨ ਦੱਸਣ ਤੋਂ ਇਨਕਾਰ ਕਰਦਿਆਂ ਇਸ ਘਟਨਾ ਨੂੰ ਹੱਤਿਆ-ਖੁਦਕੁਸ਼ੀ ਦਾ ਮਾਮਲਾ ਮੰਨਿਆ ਹੈ | ਉਨ੍ਹਾਂ ਦੱਸਿਆ ਕਿ ਸੜੀ ਕਾਰ ਨੂੰ ਵੇਖਣ ਤੋਂ ਲਗਦਾ ਹੈ ਕਿ ਇਸ ਨੂੰ ਜਾਣਬੁੱਝ ਕੇ ਅੱਗ ਲਗਾਈ ਗਈ ਹੈ |

ਜਾਂਚ ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਡੈਲਸ ਦੇ ਸਾਊਥ ਵੈਸਟ ਇੰਸਟੀਚਿਊਟ ਆਫ ਫੋਰੈਂਸਿਕ ਸਾਈਾਸ ‘ਚ ਭੇਜ ਦਿੱਤਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਹੱਤਿਆਰੇ ਮਨਦੀਪ ਸਿੰਘ ਦੀ ਲਾਸ਼ ਵੇਖਣ ‘ਤੇ ਲਗਦਾ ਹੈ ਕਿ ਉਸ ਨੇ ਖੁਦ ਨੂੰ ਗੋਲੀ ਮਾਰੀ ਹੈ |

ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਆਪਣੀ ਪਤਨੀ ਨਰਿੰਦਰਪਾਲ ਕੌਰ ਨਾਲ ਵਿਆਹ ਕਰਵਾਉਣ ਤੋਂ ਬਾਅਦ ਅਮਰੀਕਾ ਆਇਆ ਸੀ ਤੇ ਇਥੇ ਹੀ ਦੋਵਾਂ ਬੱਚਿਆਂ ਦਾ ਜਨਮ ਹੋਇਆ ਸੀ | ਦੋਵਾਂ ਦਾ ਵਿਆਹੁਤਾ ਜੀਵਨ ਏਨਾ ਵਧੀਆ ਨਹੀਂ ਸੀ, ਜਿਸ ਕਾਰਨ ਦੋਵਾਂ ਨੇ ਤਲਾਕ ਲਿਆ ਸੀ |




error: Content is protected !!