ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਤੋਂ ਆਉਣ ਵਾਲੀਆਂ ਦੁਖਦਾਈ ਖਬਰਾਂ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ ਅਤੇ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੇ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਅਜਿਹੀਆਂ ਸਖਸੀਅਤਾਂ ਨੂੰ ਦੇਖ ਕੇ ਹੋਰ ਲੋਕਾਂ ਦਾ ਵੀ ਹੌਂਸਲਾ ਵੱਖ-ਵੱਖ ਖੇਤਰਾਂ ਵਿੱਚ ਅੱਗੇ ਜਾਣ ਵਾਸਤੇ ਪੈਦਾ ਹੁੰਦਾ ਹੈ।
ਪਰ ਵੱਖ-ਵੱਖ ਹਾਦਸਿਆਂ ਦੇ ਚਲਦਿਆਂ ਹੋਇਆਂ ਜਿੱਥੇ ਕਈ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਉੱਥੇ ਹੀ ਉਹਨਾਂ ਦੀ ਕਮੀ ਉਨ੍ਹਾਂ ਦੇ ਖੇਤਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਅਮਰੀਕਾ ਤੋਂ ਇੱਕ ਵੱਡੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਰਿਹਾਇਸ਼ੀ ਇਲਾਕੇ ਚ ਅਚਾਨਕ 5 ਲਾਸ਼ਾਂ ਮਿਲੀਆਂ ਹਨ ਜਿਸ ਨਾਲ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿਥੇ ਸੈਂਟਰਲ ਟੈਕਸਾਸ ਦੇ ਇਕ ਰਿਹਾਇਸ਼ੀ ਇਲਾਕੇ ਵਿੱਚ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁੱਝ ਲੋਕਾਂ ਦੇ ਮ੍ਰਿਤਕ ਪਾਏ ਜਾਣ ਦੀ ਖਬਰ ਸਾਹਮਣੇ ਆਈ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਤੁਰੰਤ ਹੀ ਪੁਲਿਸ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਉਥੇ ਹੀ ਮੌਤ ਦੇ ਕਾਰਨਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਥੇ ਹੀ ਅਧਿਕਾਰੀਆਂ ਵੱਲੋਂ ਮੌਤ ਗੋਲੀ ਲੱਗਣ ਨਾਲ ਹੋਣ ਦੇ ਸਵਾਲ ਦਾ ਜਵਾਬ ਦੇਣ ਤੋਂ ਵੀ ਇਨਕਾਰ ਕੀਤਾ ਗਿਆ ਹੈ।
ਇਸ ਘਟਨਾ ਨੂੰ ਲੈ ਕੇ ਜਿੱਥੇ ਲੋਕਾਂ ਵੱਲੋਂ ਆਪਣੀ ਹਮਦਰਦੀ ਪ੍ਰਗਟ ਕੀਤੀ ਗਈ ਹੈ ਉਥੇ ਹੀ ਇਹ ਖੇਡ ਸਮਾਗਮਾਂ ਨੂੰ ਵੀ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਜਿੱਥੇ 5 ਮ੍ਰਿਤਕਾਂ ਦੇ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਉਨ੍ਹਾਂ ਦੀ ਪਹਿਚਾਣ ਦੱਸੀ ਗਈ ਹੈ। ਉਥੇ ਹੀ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ