ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਜਲਦੀ ਅਮੀਰ ਬਣਨ ਦੇ ਚੱਕਰ ਵਿੱਚ ਭੋਲੇ-ਭਾਲੇ ਲੋਕਾਂ ਨੂੰ ਆਪਣੀਆਂ ਠੱਗੀਆਂ ਦੇ ਵਿੱਚ ਫਸਾ ਲਿਆ ਜਾਂਦਾ ਹੈ ਉੱਥੇ ਹੀ ਕੁੱਝ ਲੋਕਾਂ ਵੱਲੋਂ ਕਈ ਵਾਰ ਅਜਿਹੀ ਭਿਆਨਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿੱਥੇ ਲੋਕ ਵੀ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਹੈਰਾਨ ਰਹਿ ਜਾਂਦੇ ਹਨ। ਅੱਜ ਬਹੁਤ ਸਾਰੇ ਚੋਰਾਂ ਅਤੇ ਠੱਗਾਂ ਦੇ ਚਲਦੇ ਹੋਏ ਕਈ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੁਲਿਸ ਵੱਲੋਂ ਝੂਠੇ ਜਿਹੇ ਠੱਗਾਂ ਨੂੰ ਕਾਬੂ ਕਰਨ ਵਾਸਤੇ ਬਹੁਤ ਸਾਰੇ ਜਾਲ ਵਿਛਾਏ ਜਾਂਦੇ ਹਨ ਉਥੇ ਹੀ ਸ਼ਾਤਰ ਲੋਕ ਆਪਣੇ ਮਨਸੂਬਿਆਂ ਦੇ ਵਿੱਚ ਕਾਮਯਾਬ ਨਹੀਂ ਹੋ ਸਕਦੇ ਹਨ।
ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦੇ ਹੋਏ ਲੋਕਾਂ ਵਿਚ ਵੀ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਡਰ ਪੈਦਾ ਹੋ ਗਿਆ ਹੈ। ਕਿਉਂਕਿ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵੱਖ ਵੱਖ ਰਸਤੇ ਅਪਨਾ ਕੇਲੋਕਾਂ ਦਾ ਪੈਸਾ ਉਡਾ ਲਿਆ ਜਾਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅੰਨੂ ਕਪੂਰ ਦੇ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜੇ ਕੁਝ ਠੱਗਾਂ ਵੱਲੋਂ ਉਨ੍ਹਾਂ ਦੇ ਨਾਲ ਆਨਲਾਈਨ ਧੋਖਾਧੜੀ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਬੈਂਕ ਅਕਾਊਟ ਵਿੱਚ 4.36 ਲੱਖ ਰੁਪਏ ਉਡਾਈ ਗਏ ਹਨ।
ਜਿੱਥੇ ਵੀਰਵਾਰ ਨੂੰ ਇਕ ਵਿਅਕਤੀ ਵੱਲੋਂ ਫੋਨ ਕਰਕੇ ਬੈਂਕ ਦਾ ਕਰਮਚਾਰੀ ਦੱਸਿਆ ਗਿਆ ਅਤੇ ਓ ਟੀ ਪੀ ਦੀ i ਮੰਗ ਕੀਤੀ ਗਈ। ਅਨੂ ਕਪੂਰ ਨੂੰ ਉਸ ਸਮੇਂ ਪਤਾ ਲੱਗਿਆ ਜਿਸ ਸਮੇਂ ਉਨ੍ਹਾਂ ਨੂੰ ਧੋਖਾਧੜੀ ਨਾਲ ਉਹਨਾਂ ਦੇ ਬੈਂਕ ਅਕਾਉਂਟ ਵਿੱਚੋਂ 4 ਲੱਖ ਤੋਂ ਉਪਰ ਪੈਸੇ , ਦੋ ਬੈਂਕ ਅਕਾਉਂਟ ਵਿੱਚੋਂ ਉਡਾਏ ਗਏ ਹਨ। ਇਨ੍ਹਾਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਪੀੜਤ ਵੱਲੋਂ ਜਿੱਥੇ ਤੁਰੰਤ ਹੀ ਇਸ ਘਟਨਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਧੋਖਾਧੜੀ ਆਨਲਾਈਨ ਕਰਨ ਵਾਲਿਆਂ ਨੂੰ ਜਿਥੇ ਪੁਲਿਸ ਵੱਲੋਂ ਕਾਬੂ ਕੀਤਾ ਜਾ ਰਿਹਾ ਹੈ।
ਉਥੇ ਹੀ ਮਾਸੂਮ ਲੋਕ ਕਈ ਬਿਨਾਂ ਵਜ੍ਹਾ ਹੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ। ਜਿੱਥੇ ਦੋ ਹਫਤਿਆਂ ਨੂੰ ਫਰਿਜ਼ ਕੀਤਾ ਗਿਆ ਹੈ ਉਥੇ ਹੀ ਇੱਥੇ ਹੀ 3.08 ਲੱਖ ਰੁਪਏ ਬੈਂਕ ਅਕਾਊਂਟ ਵਿਚ ਵਾਪਸ ਵੀ ਆ ਗਏ ਹਨ। ਉਥੇ ਹੀ ਪੁਲਸ ਵਾਲਿਆ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ।
ਤਾਜਾ ਜਾਣਕਾਰੀ