ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਬਹੁਤ ਸਾਰੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਵੱਖ-ਵੱਖ ਮਾਮਲਿਆਂ ਦੇ ਬਿਸ਼ ਦਾ ਪੈ ਕੇ ਵਿਵਾਦਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਵੀ ਬਹੁਤ ਸਾਰੇ ਮੰਤਰੀਆਂ ਤੇ ਵਿਧਾਇਕਾਂ ਉੱਪਰ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ ਜਿਸਦੇ ਚਲਦਿਆਂ ਹੋਇਆਂ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਮੰਤਰੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਜਿੱਥੇ ਚਲਦੀਆਂ ਹੋਈਆਂ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਵਿਵਾਦਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਅਜਿਹੀਆਂ ਹਸਤੀਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਆਏ ਦਿਨ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਉਪਰ ਵਿਸ਼ਵਾਸ ਕਰਨਾ ਵੀ ਲੋਕਾਂ ਲਈ ਮੁਸ਼ਕਲ ਹੁੰਦਾ ਜਾ ਰਿਹਾ ਹੈ। ਕਿਉਂਕਿ ਇਸ ਸਮੇਂ ਜੇਲ੍ਹ ਵਿੱਚ ਬੰਦ ਹੱਸਤੀਆਂ ਬਾਰੇ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਹੀ ਪੰਜਾਬ ਦੇ ਬਹੁਤ ਸਾਰੇ ਸਾਬਕਾ ਮੰਤਰੀਆ ਤੇ ਵਿਧਾਇਕ ਚਰਚਾ ਵਿੱਚ ਬਣੇ ਹੋਏ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਦਾਲਤ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਲੰਮਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹਿਣ ਵਾਲੇ ਪ੍ਰਕਾਸ਼ ਸਿੰਘ ਬਾਦਲ ਇਸ ਸਮੇਂ ਵਿਵਾਦਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅਦਾਲਤ ਵਿੱਚ ਸ਼ਾਮਲ ਨਾ ਹੋਣ ਦੇ ਚੱਲਦਿਆਂ ਹੋਇਆਂ ਸ਼ਿਕਾਇਤਕਰਤਾ ਦੇ ਵਕੀਲ ਵੱਲੋਂ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ ਤੇ ਇਸ ਸ਼ਿਕਾਇਤ ਦੇ ਅਧਾਰ ਤੇ ਪ੍ਰਕਾਸ਼ ਸਿੰਘ ਬਾਦਲ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿਚ ਆ ਚੁੱਕੇ ਹਨ।
ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਧੋਖਾ ਧੜੀ ਕੀਤੇ ਜਾਣ ਦੇ ਚਲਦਿਆਂ ਹੋਇਆਂ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਉਥੇ ਹੀ ਦੋਹਰੇ ਸੰਵਿਧਾਨ ਨੂੰ ਲੈ ਕੇ ਜਿਥੇ ਬਾਦਲ ਪਰਿਵਾਰ ਵਿਵਾਦਾਂ ਦੇ ਵਿਚ ਬਣਿਆ ਹੋਇਆ ਹੈ। ਜਿਸ ਦੇ ਚਲਦਿਆਂ ਹੋਇਆਂ ਉਹਨਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਘਟਨਾ ਦੇ ਵਿੱਚ ਜਿੱਥੇ ਉਨ੍ਹਾਂ ਦੇ ਪਰਿਵਾਰ ਵਲੋਂ ਉਲੰਘਣਾ ਕੀਤੀ ਗਈ ਹੈ। ਜਿਸ ਕਾਰਣ ਉਹ ਵਿਵਾਦਾਂ ਵਿੱਚ ਹੈ।
ਤਾਜਾ ਜਾਣਕਾਰੀ