=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਬਰਾਤੀਆਂ ਦੀ ਗੱਡੀ ਘੇਰ ਕੀਤੀ ਗਈ ਕੁੱਟਮਾਰ- DJ ਤੇ ਗਾਣਾ ਚਲਾਉਣ ਨੂੰ ਲੈ ਕੇ ਹੋਈ ਸੀ ਬਹਿਸ

ਆਈ ਤਾਜ਼ਾ ਵੱਡੀ ਖਬਰ 

ਜਿਸ ਪ੍ਰਕਾਰ ਦਿਨੋਂ ਦਿਨ ਪੰਜਾਬ ਦੇ ਹਾਲਾਤ ਬਣਦੇ ਜਾ ਰਹੇ ਹਨ, ਇਕ ਬੇਹੱਦ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਹਰ ਰੋਜ਼ ਅਪਰਾਧਕ ਵਾਰਦਾਤਾਂ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਇਸੇ ਵਿਚਾਲੇ ਹੁਣ ਪੰਜਾਬ ਵਿੱਚ ਅਜਿਹਾ ਮਾਮਲਾ ਵਾਪਰਿਆ ਹੈ । ਜਿਸ ਨੇ ਸਾਰਿਆਂ ਦੇ ਹੀ ਹੋਸ਼ ਉਡਾ ਦਿੱਤੇ । ਦਰਅਸਲ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਵੀਡੀਓ ਵਿਚ ਸਾਫ ਤੌਰ ਤੇ ਵਿਖਾਈ ਦੇ ਰਿਹਾ ਹੈ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਬਰਾਤ ਲੈ ਕੇ ਜਾ ਰਹੇ ਬਰਾਤੀਆਂ ਤੇ ਹਮਲਾ ਕਰ ਦਿੱਤਾ ਗਿਆ ।

ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਬਰਾਤ ਦੀ ਕਾਰ ਨੂੰ ਘੇਰਾ ਪਾ ਕੇ ਉਸ ਵਿੱਚ ਸਵਾਰ ਸਵਾਰ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਇਸ ਜਾਨਲੇਵਾ ਹਮਲੇ ਚ ਮੁੰਡੇ ਦੇ ਭਰਾ ਸਮੇਤ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਮੌਕੇ ਤੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਇਸ ਦੌਰਾਨ ਗੱਡੀ ਦੀ ਵੀ ਬੁਰੀ ਤਰ੍ਹਾਂ ਦੇ ਨਾਲ ਭੰਨ ਤੋੜ ਕੀਤੀ ਗਈ । ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਹਸਪਤਾਲ ਵਿਚ ਦਾਖਲ ਜ਼ਖਮੀ ਸ਼ੰਕਰ ਰਾਜ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੂਹੜੀਵਾਲਾ ਵਿਖੇ ਇਕ ਵਿਆਹ ਵਿਚ ਗਏ ਸਨ ਤਾਂ ਰਾਤ ਡੀ ਜੇ ਤੇ ਨੱਚਦਿਆਂ ਗਾਣੇ ਨੂੰ ਲੈ ਕੇ ਉਸ ਦੀ ਕੁਝ ਨੌਜਵਾਨਾਂ ਦੇ ਨਾਲ ਬਹਿਸ ਹੋ ਗਈ । ਪਰਿਵਾਰ ਵੱਲੋਂ ਦੋਵਾਂ ਧਿਰਾਂ ਨੂੰ ਸਮਝਾਉਣ ਤੋਂ ਬਾਅਦ ਮਾਹੌਲ ਨੂੰ ਸ਼ਾਂਤ ਕਰਵਾ ਦਿੱਤਾ ਗਿਆ ।

ਜਿਸ ਤੋਂ ਬਾਅਦ ਅਗਲੇ ਦਿਨ ਜਦੋਂ ਉਹ ਪਿੰਡ ਚੂੜੀਵਾਲਾ ਧੰਨਾ ਤੋਂ ਪਿੰਡ ਸਿਵਾਨਾ ਵਿਖੇ ਬਰਾਤ ਲੈ ਕੇ ਜਾ ਰਹੇ ਸੀ ਤਾਂ ਅਚਾਨਕ ਤੀਹ ਦੇ ਕਰੀਬ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਾ ਪਾ ਲਿਆ । ਤੇਜ਼ਧਾਰ ਹਥਿਆਰਾਂ ਦੇ ਨਾਲ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਗਿਆ ।

ਇਸ ਦੌਰਾਨ ਗੱਡੀ ਵਿੱਚ ਬੈਠੇ ਨੌਜਵਾਨਾਂ ਦੀ ਜਿੱਥੇ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਗਿਆ ਉੱਥੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਤੋਂ ਬਾਅਦ ਪੁਲੀਸ ਵੱਲੋਂ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।




error: Content is protected !!