ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਪੰਜਾਬ ਚ ਵੋਟ ਪਾਉਣ ਜਾ ਰਹੇ ਨੌਜਵਾਨ ਦਾ ਸ਼ਰੇਆਮ ਕੀਤਾ ਕਤਲ ਅਤੇ ਫਿਰ
ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਸਰਲੀ ਕਲਾ ਵਿਖੇ ਵੋਟ ਪਾਉਣ ਜਾ ਰਹੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੰਟੀ ਸਿੰਘ ਪੁੱਤਰ ਚਰਨਜੀਤ ਸਿੰਘ ਆਪਣੇ ਘਰ ਤੋਂ ਵੋਟ ਪਾਉਣ ਜਾ ਰਿਹਾ ਸੀ ਕਿ ਘਰ ਦੇ ਬਾਹਰ ਹੀ ਪਿੰਡ ਦੇ ਕੁਝ ਨੌਜਵਾਨਾਂ ਨੇ ਦਾਤਰ ਨਾਲ ਧੌਣ ‘ਤੇ ਹਮਲਾ ਕਰਕੇ ਬੰਟੀ ਸਿੰਘ ਦਾ ਕਤਲ ਕਰ ਦਿੱਤਾ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਮੌਕੇ ‘ਤੇ ਪੁੱਜੀ ਸਥਾਨਕ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਬੰਟੀ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਹੈ, ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜਾ ਜਾਣਕਾਰੀ