ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ। ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ ਪੰਜਾਬ ਦੀ ਜਨਤਾ ਅੱਜ 13 ਲੋਕਸਭਾ ਸੀਟਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਜਿਸ ਕਰਕੇ ਉਮੀਦਵਾਰਾਂ ਦੀਆਂ ਧੜਕਣਾਂ ਵੱਧੀਆ ਹੋਈਆਂ ਹਨ।
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਜਾਣਕਾਰੀ