BREAKING NEWS
Search

ਪੰਜਾਬ ਸਰਕਾਰ ਵਲੋਂ ਮਜਦੂਰਾਂ ਨੂੰ ਦੀਵਾਲੀ ਮੌਕੇ ਦਿੱਤੀ ਵੱਡੀ ਖੁਸ਼ਖਬਰੀ, ਆਮਦਨੀ ਚ ਕਰਤਾ ਏਨਾ ਵਾਧਾ

ਆਈ ਤਾਜ਼ਾ ਵੱਡੀ ਖਬਰ

ਇਕ ਤੋਂ ਬਾਅਦ ਇਕ ਤਿਉਹਾਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਜਿਥੇ ਇਨ੍ਹਾਂ ਖਰਚਿਆਂ ਦੇ ਦੌਰਾਨ ਕਈ ਪਰਿਵਾਰਾਂ ਲਈ ਮੁਸ਼ਕਲ ਵੀ ਪੈਦਾ ਹੋ ਰਹੀ ਹੈ। ਬਹੁਤ ਸਾਰੇ ਲੋਕਾਂ ਵਿੱਚ ਆਉਣ ਵਾਲੇ ਤਿਉਹਾਰਾਂ ਅਤੇ ਅਤੇ ਖੁਸ਼ੀਆਂ ਨੂੰ ਲੈ ਕੇ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕਿੰਜ ਉਕਰ ਜਿੱਥੇ ਉਸਦੀ ਖੁਸ਼ੀ ਦੇ ਮੌਕਿਆਂ ਤੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਇਹ ਖੁਸ਼ੀ ਦੇ ਮੌਕਿਆਂ ਤੇ ਬਹੁਤ ਸਾਰੇ ਲੋਕਾਂ ਨੂੰ ਵੱਡੀਆਂ ਰਾਹਤਾਂ ਵੀ ਦਿੱਤੀਆਂ ਜਾਂਦੀਆਂ ਹਨ। ਦੀਵਾਲੀ ਦੇ ਮੌਕੇ ਤੇ ਜਿਥੇ ਬਹੁਤ ਸਾਰੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਆਪਣੇ ਮਾਲਕਾਂ ਤੋਂ ਇਕ ਵੱਡੀ ਆਸ ਹੁੰਦੀ ਹੈ।

ਉੱਥੇ ਹੀ ਸਰਕਾਰ ਵੱਲੋਂ ਵੀ ਅਜਿਹੇ ਮੌਕੇ ਦੇ ਉੱਪਰ ਗਰੀਬ ਵਰਗ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਮਜਦੂਰਾਂ ਨੂੰ ਦੀਵਾਲੀ ਦੇ ਮੌਕੇ ਤੇ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ ਜਿੱਥੇ ਆਮਦਨੀ ਵਿਚ ਵਾਧਾ ਹੋਵੇਗਾ। ਪੰਜਾਬ ਸਰਕਾਰ ਵੱਲੋਂ ਜਿਥੇ ਹੁਣ ਦੀਵਾਲੀ ਦੇ ਮੌਕੇ ਉਪਰ ਪੰਜਾਬ ਅੰਦਰ ਮਜ਼ਦੂਰੀ ਕਰਨ ਵਾਲੇ ਮਜ਼ਦੂਰਾਂ ਵਾਸਤੇ ਇੱਕ ਖਾਸ ਉਪਰਾਲਾ ਕੀਤਾ ਜਾ ਰਿਹਾ ਹੈ।

ਜਿੱਥੇ ਉਨਾ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਮਜਦੂਰ ਵਰਗ ਦੀ ਆਮਦਨ ਵਿੱਚ ਵਾਧਾ ਕੀਤੇ ਜਾਣ ਦਾ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਬਾਦਲ ਵੱਲੋਂ ਲਿਆ ਗਿਆ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਇਹ ਫੈਸਲਾ 1 ਸਤੰਬਰ 2022 ਤੋਂ ਲਾਗੂ ਮੰਨਿਆ ਜਾਵੇਗਾ।

ਜਿੱਥੇ ਹੁਣ ਸਰਕਾਰ ਵੱਲੋਂ ਉਸਾਰੀ ਮਜਦੂਰਾਂ ਦੀ ਆਮਦਨ ਵਿੱਚ 10 ਫੀਸਦੀ ਦਾ ਵਾਧਾ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ vਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦੇ ਤਹਿਤ ਜਿਥੇ ਹੁਣ ਤਕ ਉਸਾਰੀ ਮਜ਼ਦੂਰਾਂ ਵੱਲੋਂ 5 ਲੱਖ ਦੇ ਕਰੀਬ ਰਜਿਸਟਰਡ ਹੋਏ ਹਨ।। ਉਥੇ ਹੀ ਸਰਕਾਰ ਦਾ ਇਹ ਫੈਸਲਾ ਲੋਕਾਂ ਨੂੰ ਜਾਗਰੂਕ ਵੀ ਕਰੇਗਾ। ਜਿਸ ਵਾਸਤੇ ਸਰਕਾਰ ਵੱਲੋਂ ਕੈਂਪ ਵੀ ਲਗਾਏ ਜਾਣਗੇ।



error: Content is protected !!