=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ ਪੰਜਾਬੀ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪਰਵਾਰਾਂ ਵੱਲੋਂ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਕੰਮਕਾਜ ਕੀਤੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਲਗਾ ਕੇ ਉਨ੍ਹਾਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਮਾਪਿਆਂ ਵੱਲੋਂ ਜਿਥੇ ਦਿਨ-ਰਾਤ ਆਪਣੇ ਪੁੱਤਰਾਂ ਦੀ ਸਿਹਤਯਾਬੀ ਵਾਸਤੇ ਅਰਦਾਸ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦਾ ਘਰ ਪਰਤਨ ਵਾਸਤੇ ਇੰਤਜ਼ਾਰ ਕੀਤਾ ਜਾਂਦਾ ਹੈ। ਆਪਣੇ ਨੌਜਵਾਨ ਪੁੱਤਰਾਂ ਦੇ ਵਿਆਹ ਨੂੰ ਲੈ ਕੇ ਵੀ ਮਾਪਿਆਂ ਵੱਲੋਂ ਕਈ ਸੁਪਨੇ ਵੇਖੇ ਜਾਂਦੇ ਹਨ। ਉੱਥੇ ਹੀ ਮਾਪਿਆਂ ਨੂੰ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

ਜਿੱਥੇ ਕਈ ਮਾਪੇ ਆਪਣੇ ਪੁੱਤਰਾਂ ਨੂੰ ਉਡੀਕਦੇ ਦੁਨੀਆਂ ਤੋਂ ਤੁਰ ਜਾਂਦੇ ਹਨ ਉਥੇ ਹੀ ਕੁਝ ਨੂੰ ਪੁੱਤਰਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਵੀ ਮੌਤ ਦੇ ਮੂੰਹ ਵਿੱਚ ਲੈ ਜਾਂਦੀਆਂ ਹਨ। ਹੁਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ 17 ਅਕਤੂਬਰ ਦੀ ਰਾਤ ਨੂੰ ਇਟਲੀ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਉਸਦੇ ਦੋਸਤ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਤੇ ਉਸ ਦੇ ਦੋਸਤ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਸੋਹਣੀ ਸੂਰਤ ਇੱਕ ਨੌਜਵਾਨ ਦੇ ਅੰਤਿਮ ਸੰਸਕਾਰ ਦੇ ਵਿਚ ਉਸਦੀ ਮਾਤਾ ਚਰਨਜੀਤ ਕੌਰ ਇਟਲੀ ਜਾ ਕੇ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰਨ ਗੇ। ਮ੍ਰਿਤਕ ਨੌਜਵਾਨ ਸਤਵੰਤ ਸਿੰਘ ਦੇ ਪਿਤਾ ਜੀ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ। ਕਰੇ ਜਾਣਕਾਰੀ ਦਿੰਦੇ ਹੋਏ 27 ਸਾਲਾ ਨੌਜਵਾਨ ਦੱਸਿਆ ਗਿਆ ਹੈ ਕਿ ਜਿੱਥੇ ਉਹ ਪਿੰਡ ਕਾਲਾ ਬੱਕਰਾ ਦੇ ਰਹਿਣ ਵਾਲੇ ਹਨ ਉਥੇ ਹੀ ਉਨ੍ਹਾਂ ਦੇ ਭਰਾ ਦੀ ਮੌਤ ਉਸ ਅਸਮੇਂ ਹੋਈ ਜਦੋਂ ਉਹ ਬੀ ਪੀ ਘੱਟ ਅਤੇ ਬੁਖਾਰ ਹੋਣ ਦੇ ਚੱਲਦਿਆਂ ਹੋਇਆ ਬਿਮਾਰ ਸੀ ਅਤੇ 17 ਅਕਤੂਬਰ ਨੂੰ ਆਪਣੇ ਘਰ ਵਿੱਚ ਸੀ

ਉੱਥੇ ਹੀ ਉਸਦੇ ਨਾਮ ਤੇ ਕੁਝ ਹੋਰ ਵਿਅਕਤੀ ਰੋਲਾ-ਰੱਪਾ ਪਾ ਰਹੇ ਸਨ ਜਿਨ੍ਹਾਂ ਨੂੰ ਰੋਕਣ ਵਾਸਤੇ ਸਤਵੰਤ ਉਨ੍ਹਾਂ ਦੇ ਕੋਲ ਗਿਆ ਸੀ। ਜਿਸ ਤਰ੍ਹਾਂ ਉਨ੍ਹਾਂ ਦੀ ਬਹਿਸ ਹੋਈ ਅਤੇ ਪੰਜਾਹ ਪਚਵੰਜਾ ਸਾਲ ਦੇ ਇਨ੍ਹਾਂ ਵਿਅਕਤੀਆਂ ਵਿਚੋਂ ਇਕ ਨੇ ਉਸ ਦੀ ਪਿੱਠ ਉੱਪਰ ਛੁਰੇ ਨਾਲ ਕੇ ਵਾਰ ਕੀਤੇ। ਜਿਸ ਕਾਰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ ।




error: Content is protected !!