BREAKING NEWS
Search

ਕਾਮੇਡੀਅਨ ਭਾਰਤੀ ਸਿੰਘ ਅਤੇ ਪਤੀ ਹਰਸ਼ ਬਾਰੇ ਆਈ ਵੱਡੀ ਮਾੜੀ ਖਬਰ, ਵੱਧ ਸਕਦੀਆਂ ਨੇ ਮੁਸ਼ਕਲਾਂ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਦੇਸ਼ ਅੰਦਰ ਕਰੋਨਾ ਵਰਗੀ ਭਿਆਨਕ ਬਿਮਾਰੀ ਨੇ ਪੈਰ ਪਸਾਰੇ ਸਨ ਤਾਂ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਰੋਨਾ ਕਾਰਨ ਜਿੱਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਵੀ ਠੱਪ ਹੋ ਗਏ ਸਨ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਬੇਰੁਜ਼ਗਾਰ ਹੋਣ ਦੇ ਚਲਦੇ ਹੋਏ ਉਹਨਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਅਜਿਹੇ ਸਮੇਂ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰੀਆ ਜਿਥੇ ਏਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਫਿਲਮੀ ਕਲਾਕਾਰਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਉਥੇ ਹੀ ਕੁਝ ਹਸਤੀਆਂ ਜਿੱਥੇ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਈਆਂ ਉਥੇ ਹੀ ਕਈ ਹਸਤੀਆਂ ਦੀ ਜਾਨ ਜਾਣ ਕਾਰਨ ਬਹੁਤ ਸਾਰੇ ਲੋਕ ਸ਼ੱਕ ਦੇ ਘੇਰੇ ਵਿੱਚ ਵੀ ਆਏ। ਹੁਣ ਕਾਮੇਡੀਅਨ ਭਾਰਤੀ ਸਿੰਘ ਅਤੇ ਪਤੀ ਹਰਸ਼ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਫ਼ਿਲਮੀ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋ ਗਈ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ਦੇ ਤਹਿਤ ਜਿੱਥੇ ਉਨ੍ਹਾਂ ਦੀ ਮਹਿਲਾ ਦੋਸਤ ਨੂੰ ਗ੍ਰਿਫਤਾਰ ਕੀਤਾ ਗਿਆ ਉਥੇ ਹੀ ਡਰੱਗਜ਼ ਮਾਮਲੇ ਦੇ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਜੁੜਦੇ ਗਏ। ਜਿਨ੍ਹਾਂ ਵਿੱਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਨੂੰ ਵੀ ਸ਼ਾਮਲ ਕੀਤਾ ਗਿਆ ਜਿਨ੍ਹਾਂ ਤੋਂ ਪੁੱਛਗਿਛ ਕੀਤੀ ਗਈ। ਜਿੱਥੇ ਐਂਨ ਸੀ ਬੀ ਵੱਲੋਂ ਉਹਨਾਂ ਦੇ ਘਰ ਵਿਚ ਨਵੰਬਰ ਦੌਰਾਨ ਛਾਪੇਮਾਰੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਘਰ ਤੋਂ ਗਾਂਜਾ ਬਰਾਮਦ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਤੋਂ ਇਸ ਬਾਬਤ ਪੁੱਛਗਿੱਛ ਵੀ ਕੀਤੀ ਗਈ ਸੀ।

ਉਥੇ ਹੀ ਕਰਜੇ ਦਾ ਇਸਤੇਮਾਲ ਕਰਨ ਦੀ ਗੱਲ ਵੀ ਹਰਸ਼ ਵੱਲੋਂ ਸਵੀਕਾਰ ਕੀਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਜਿੱਥੇ ਹੁਣ ਐਨ ਸੀ ਬੀ ਵੱਲੋਂ ਦੋਹਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਜਿਸਦੇ ਚਲਦੇ ਹੁਣ ਪਤੀ-ਪਤਨੀ ਦੇ ਉਪਰ ਅਦਾਲਤ ਵਿੱਚ ਕੇਸ ਸ਼ੁਰੂ ਹੋ ਜਾਵੇਗਾ। ਜੋ ਜਮਾਨਤ ਦੇ ਚਲਦਿਆਂ ਹੋਇਆਂ ਬਾਹਰ ਹਨ।



error: Content is protected !!