ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਫੈਲੀ ਹੋਈ ਭਿਆਨਕ ਕਰੋਨਾ ਕਾਰਨ ਬਹੁਤ ਸਾਰੀਆਂ ਹਸਤੀਆਂ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਜਿੱਥੇ ਇਸ ਤੋਂ ਇਲਾਵਾ ਵੀ ਬਹੁਤ ਸਾਰੀਆਂ ਹਸਤੀਆਂ ਵਾਪਰਨ ਵਾਲੀ ਕਈ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ ਅਤੇ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਕ ਤੋਂ ਬਾਅਦ ਇਕ ਅਜਿਹੀਆਂ ਹਸਤੀਆਂ ਦਾ ਇਸ ਦੁਨੀਆਂ ਤੋਂ ਚਲੇ ਜਾਣਾ ਜਿਸ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਖੇਤਰਾਂ ਵਿਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਕਰ ਸਕਦਾ।
ਹੁਣ ਇੰਡੀਆ ਦੀ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ , ਸਿਫਰ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦ ਖਬਰ ਚੰਡੀਗੜ ਤੋਂ ਸਾਹਮਣੇ ਆਈ ਹੈ ਜਿੱਥੇ ਸ਼ਹਿਰ ਦੇ ਪਹਿਲੇ ਸੰਸਦ ਮੈਂਬਰ ਸਵਰਗੀ ਸ੍ਰੀਚੰਦ ਗੋਇਲ ਦੀ ਪਤਨੀ ਪੁਸ਼ਪਾ ਗੋਇਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਜਗਤ ਵਿਚ ਸੋਗ ਦੀ ਲਹਿਰ ਹੈ ਉਥੇ ਹੀ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਜਿੱਥੋਂ ਪਿਛਲੇ ਦੋ ਮਹੀਨਿਆਂ ਤੋਂ ਬੀਮਾਰ ਹੋਣ ਤੇ ਚਲਦਿਆਂ ਹੋਇਆਂ ਪੀਜੀਆਈ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।
ਉਥੇ ਹੀ ਸ਼ਨੀਵਾਰ ਸਵੇਰੇ ਪੀਜੀਆਈ ‘ਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪੁਸ਼ਪਾ ਗੋਇਲ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਸ਼ਪਾ ਗੋਇਲ ਦੇ ਪਰਿਵਾਰ ਨਾਲ ਟੈਲੀਫੋਨ ‘ਤੇ ਸੰਪਰਕ ਕੀਤਾ ਅਤੇ ਫੋਨ ਉੱਪਰ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੋਣ ਦਾ ਭਰੋਸਾ ਦੁਆਇਆ ਗਿਆ ਹੈ।ਉਨ੍ਹਾਂ ਦਾ ਸ਼ੋਕ ਸੰਦੇਸ਼ ਦਿੱਤਾ ਅਤੇ ਦੁੱਖ ਦੀ ਇਸ ਘੜੀ ‘ਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੱਸ ਦਈਏ ਕਿ ਪੁਸ਼ਪਾ ਲਤਾ ਗੋਇਲ ਪੁਸ਼ਪਾ ਜੀ ਦੇ ਨਾਂ ਨਾਲ ਕਾਫ਼ੀ ਮਸ਼ਹੂਰ ਸਨ।
ਉਹ ਆਪਣੇ ਪਤੀ ਸਵਰਗੀ ਬਾਬੂ ਸ੍ਰੀਚੰਦ ਗੋਇਲ ਨਾਲ ਸਮਾਜਿਕ ਅਤੇ ਰਾਜਨੀਤਿਕ ਤੌਰ ‘ਤੇ ਜੁੜੀ ਹੋਈ ਸੀ। ਉਨ੍ਹਾਂ ਦੇ ਪਤੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀਨੀਅਰ ਵਕੀਲ ਸਨ ਅਤੇ ਉਨ੍ਹਾਂ ਨੂੰ ਸੰਸਦ ਦੇ ਪਹਿਲੇ ਮੈਂਬਰ ਵਜੋਂ ਚੰਡੀਗੜ੍ਹ ਦੀ ਨੁਮਾਇੰਦਗੀ ਕਰਨ ਦਾ ਮਾਣ ਪ੍ਰਾਪਤ ਸੀ।
ਤਾਜਾ ਜਾਣਕਾਰੀ