22 ਮਈ ਨੂੰ ਮੁੜ ਪੈਣਗੀਆਂ ਵੋਟਾਂ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਸ਼ਾਮੀ ਹੋਇਆ ਵੱਡਾ ਐਲਾਨ ਵੋਟਾਂ ਦੁਬਾਰਾ ਪੈਣ ਗੀਆਂ 22 ਤਰੀਕ ਨੂੰ (ਦੇਖੋ ਤਾਜਾ ਵੱਡੀਏ ਖਬਰ )
ਅੰਮ੍ਰਿਤਸਰ- ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 ‘ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਦੁਲਾਰ ਸਿੰਘ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ‘ਤੇ ਲੱਗੇ ਵੈੱਬ ਕਾਸਟ ਕੈਮਰੇ ਦੇ ਧਿਆਨ ‘ਚ ਆਇਆ ਹੈ ਕਿ ਇਸ ਬੂਥ ਚੋਣ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਗਈ ਸੀ, ਜਿਸ ਕਾਰਨ ਵੋਟਿੰਗ ਦੇ ਨਿਯਮਾਂ ਦੀ ਉਲੰਘਣਾ ਹੋਈ ਹੈ।
Home ਤਾਜਾ ਜਾਣਕਾਰੀ ਹੁਣੇ ਹੁਣੇ ਸ਼ਾਮੀ ਹੋਇਆ ਵੱਡਾ ਐਲਾਨ ਵੋਟਾਂ ਦੁਬਾਰਾ ਪੈਣ ਗੀਆਂ 22 ਤਰੀਕ ਨੂੰ (ਦੇਖੋ ਤਾਜਾ ਵੱਡੀ ਖਬਰ )
ਤਾਜਾ ਜਾਣਕਾਰੀ