ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਸ਼ਾਮੀ ਵਾਪਰਿਆ ਕਹਿਰ ਇਕੋ ਪਰਿਵਾਰ ਦੇ ਜੀਆਂ ਦੀ ਹੋਈ ਮੌਤ ਅਤੇ …..
ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ ‘ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ ‘ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਪਿਕਅਪ ਨੇ ਮੋਟਰਸਾਈਕਲ ‘ਤੇ ਜਾ ਰਹੇ ਮਾਂ ਅਤੇ ਪੁੱਤਰ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਦੋਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ।
ਤਾਜਾ ਜਾਣਕਾਰੀ