ਆਈ ਤਾਜ਼ਾ ਵੱਡੀ ਖਬਰ
ਕਹਿੰਦੇ ਹਨ ਕਿ ਸਫ਼ਲਤਾ ਉਸ ਇਨਸਾਨ ਦੇ ਹਿੱਸੇ ਆਉਂਦੀ ਹੈ ਜਿਸ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ। ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਦਿਨ ਰਾਤ ਮਿਹਨਤ ਕਰਕੇ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਅਜਿਹੀਆਂ ਹਸਤੀਆਂ ਜਿੱਥੇ ਕਿਸੇ ਜਾਣ ਪਹਿਚਾਣ ਦੀਆਂ ਮੋਹਤਾਜ਼ ਨਹੀਂ ਰਹਿੰਦੀਆਂ, ਉੱਥੇ ਹੀ ਅਜਿਹੀਆਂ ਹਸਤੀਆਂ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ ਜਿਨ੍ਹਾਂ ਦੀ ਹਿੰਮਤ ਅਤੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੀ ਉਨ੍ਹਾਂ ਵਾਂਗ ਮਿਹਨਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਪਰ ਕਈ ਵਾਰ ਅਜਿਹੀਆਂ ਹਸਤੀਆਂ ਵੱਖ-ਵੱਖ ਕਾਰਨਾਂ ਦੇ ਚਲਦਿਆਂ ਹੋਇਆ ਚਰਚਾ ਵਿੱਚ ਵੀ ਆ ਜਾਂਦੀਆਂ ਹਨ। ਹੁਣ ਸੋਸ਼ਲ ਮੀਡੀਆ ਤੇ ਗੀਤ ਗਾ ਕੇ ਮਸ਼ਹੂਰ ਹੋਈ ਗਾਇਕਾ ਦੇ ਪਰਿਵਾਰ ਵੱਲੋਂ ਅਜਿਹਾ ਕੁਝ ਕੀਤਾ ਗਿਆ ਹੈ ਜਿੱਥੇ ਉਸ ਦੇ ਕੈਰੀਅਰ ਨੂੰ ਖ਼ਤਰਾ ਪੈ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਹਰ ਪਾਸੇ ‘ਹਰ ਹਰ ਸ਼ੰਭੂ’ ਗੀਤ ਗਾ ਕੇ ਰਾਤੋ-ਰਾਤ ਸਟਾਰ ਬਣਨ ਵਾਲੀ ਗਾਇਕਾ ਫਰਮਾਨੀ ਨਾਜ਼ ਇਸ ਸਮੇਂ ਆਪਣੇ ਪਰਿਵਾਰ ਦੇ ਕਾਰਨ ਚਰਚਾ ਵਿੱਚ ਬਣ ਗਈ ਹੈ। ਜਿੱਥੇ ਪੁਲਸ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿੱਚ ਉਸਦੇ ਕੁੱਝ ਪ੍ਰਵਾਰਕ ਮੈਂਬਰ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ।
ਪੁਲਿਸ ਵੱਲੋਂ ਜਿਥੇ ਲੁੱਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਿਥੇ ਇਸ ਮਾਮਲੇ ਦੇ ਤਹਿਤ ਉਸਦੇ ਪਿਤਾ ਅਤੇ ਭਰਾ ਦੇ ਨਾਮ ਦੇ ਨਾਲ ਨਾਲ ਉਸ ਦੇ ਜੀਜੇ ਦਾ ਨਾਮ ਵੀ ਸਾਹਮਣੇ ਆਇਆ ਹੈ। ਇਸ ਦੇ ਕਾਰਨ ਜਿੱਥੇ ਫਰਮਾਨੀ ਦੇ ਕੈਰੀਅਰ ਉੱਪਰ ਅਸਰ ਹੋ ਸਕਦਾ ਹੈ। ਉੱਥੇ ਹੀ ਉਸ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ ਇਸ ਗਾਇਕਾ ਦੇ ਭਰਾ ਅਰਮਾਨ ਨੂੰ ਜਿਥੇ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।
ਉਥੇ ਹੀ ਇਸ ਮਾਮਲੇ ਵਿਚ ਪੁਲਿਸ ਵੱਲੋਂ ਇਸ ਗਾਇਕਾ ਦੇ ਪਿਤਾ ਆਰਿਫ਼ ਅਤੇ ਜੀਜੇ ਦੀ ਭਾਲ ਵੀ ਕੀਤੀ ਜਾ ਰਹੀ ਹੈ ਜੋ ਕੇ ਫ਼ਰਾਰ ਹਨ ਅਤੇ ਜਿਨ੍ਹਾਂ ਦਾ ਨਾਮ ਇਸ ਲੁੱਟ ਦੇ ਮਾਮਲੇ ਵਿੱਚ ਸਾਹਮਣੇ ਆਇਆ ਹੈ। ਜਿੱਥੇ ਗਾਇਕਾ ਵੱਲੋਂ ਦਿਨ-ਰਾਤ ਮਿਹਨਤ ਕਰਕੇ ਆਪਣਾ ਇਹ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਪਰਿਵਾਰ ਦੀ ਇਸ ਘਟਨਾ ਦੇ ਕਾਰਨ ਉਸ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਤਾਜਾ ਜਾਣਕਾਰੀ