=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

10 ਮਹੀਨੇ ਪਹਿਲਾ ਵਿਆਹੀ ਕੁੜੀ ਨੇ ਘਰ ਚ ਕੀਤਾ ਅਜਿਹਾ ਖੌਫਨਾਕ ਕਾਂਡ- ਦੇਖ ਉੱਡ ਗਏ ਪਰਿਵਾਰ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ  

ਮਾਪਿਆ ਵੱਲੋਂ ਜਿੱਥੇ ਚਾਈਂ-ਚਾਈਂ ਆਪਣੇ ਧੀਆਂ ਪੁੱਤਰਾਂ ਦਾ ਵਿਆਹ ਕੀਤਾ ਜਾਂਦਾ ਹੈ। ਜਿੱਥੇ ਮਾਪਿਆ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਨੂੰ ਲੈ ਕੇ ਅਨੇਕਾਂ ਹੀ ਸੁਪਨੇ ਵੇਖੇ ਜਾਂਦੇ ਹਨ। ਉੱਥੇ ਹੀ ਮਾਪਿਆਂ ਵੱਲੋਂ ਆਪਣੇ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ ਅਤੇ ਆਪਣੇ ਬੱਚੇ ਨੂੰ ਬਿਹਤਰੀਨ ਪਰਵਰਿਸ਼ ਕੀਤੀ ਜਾਂਦੀ ਹੈ। ਜਿੱਥੇ ਬਹੁਤ ਸਾਰੇ ਬੱਚਿਆਂ ਵੱਲੋਂ ਪ੍ਰੇਮ ਵਿਆਹ ਕਰਵਾਏ ਜਾਂਦੇ ਹਨ ਅਤੇ ਕੁਝ ਵੱਲੋਂ ਪਰਿਵਾਰ ਦੀ ਸਹਿਮਤੀ ਨਾਲ ਵਿਆਹ ਕੀਤੇ ਜਾਂਦੇ ਹਨ। ਮਾਪੇ ਵੱਲੋਂ ਆਪਣੀਆਂ ਧੀਆਂ ਨੂੰ ਵਿਆਹ ਕਰ ਕੇ ਸਹੁਰੇ ਘਰ ਵਿਦਾ ਕਰ ਦਿੱਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੀ ਅਗਲੀ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ।

ਪਰ ਬਹੁਤ ਸਾਰੀਆਂ ਨਵੀਆਂ ਕੁੜੀਆਂ ਵੱਲੋਂ ਵੱਖ-ਵੱਖ ਕਾਰਨਾਂ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ 10 ਮਹੀਨੇ ਪਹਿਲਾਂ ਵਿਆਹੀ ਗਈ ਕੁੜੀ ਵੱਲੋਂ ਘਰ ਵਿੱਚ ਅਜਿਹਾ ਖੌਫਨਾਕ ਕਾਂਡ ਕੀਤਾ ਗਿਆ ਹੈ ਜਿਸ ਨੂੰ ਦੇਖ ਕੇ ਹਰ ਇਕ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਜ਼ਿਲੇ ਅਧੀਨ ਆਉਣ ਵਾਲੇ ਪਿੰਡ ਕੁਰਾੜ ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ 10 ਮਹੀਨੇ ਪਹਿਲਾਂ ਵਿਆਹ ਕੇ ਆਈ ਦੋ ਮਹੀਨੇ ਦੀ ਗਰਭਵਤੀ ਵਿਆਹੁਤਾ ਲੜਕੀ ਵੱਲੋਂ ਆਪਣੇ ਸਹੁਰੇ ਘਰ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਨੌਜਵਾਨ ਲੜਕੀ ਦਾ ਵਿਆਹ ਅੰਕਿਤ ਕੁਮਾਰ ਦੇ ਨਾਲ 10 ਮਹੀਨੇ ਪਹਿਲਾਂ ਜਨਵਰੀ ਦੇ ਵਿੱਚ ਕੀਤਾ ਗਿਆ ਸੀ। ਉੱਥੇ ਹੀ ਉਹ ਪਿਛਲੇ ਕੁਝ ਸਮੇਂ ਤੋਂ ਜਿੱਥੇ ਮਾਨਸਿਕ ਤਣਾਅ ਵਿਚ ਰਹਿ ਰਹੀ ਸੀ ਅਤੇ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਉਸ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਸੀ।

ਪਰ ਮਿਨਾਕਸ਼ੀ ਵੱਲੋਂ ਸੋਮਵਾਰ ਨੂੰ ਉਸ ਸਮੇਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਜਦੋਂ ਸਾਰੇ ਪਰਿਵਾਰਕ ਮੈਂਬਰ ਘਰ ਤੋਂ ਬਾਹਰ ਗਏ ਹੋਏ ਸਨ ਅਤੇ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਹ ਸਾਰੇ ਘਰ ਵਾਪਸ ਪਰਤੇ। ਉਨ੍ਹਾਂ ਵੱਲੋਂ ਤੁਰੰਤ ਹੀ ਮੀਨਾਕਸ਼ੀ ਨੂੰ ਫਾਹੇ ਤੋਂ ਉਤਾਰਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।




error: Content is protected !!