=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਅੱਧੀ ਰਾਤ ਨੂੰ ਪਿੰਡ ਚ ਹੋਇਆ ਅਜਿਹਾ ਵੱਡਾ ਕਾਂਡ, ਤੜਕਸਾਰ ਉੱਡੇ ਸਭ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਚੋਰੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਿੱਥੇ ਕਈ ਬੇਕਸੂਰ ਲੋਕ ਬਿਨਾਂ ਵਜ੍ਹਾ ਹੀ ਅਜਿਹੇ ਲੋਕਾਂ ਦੇ ਹੱਥ ਆਉਣ ਕਾਰਨ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਪਰ ਕੁਝ ਲੋਕਾਂ ਵੱਲੋਂ ਜਿਥੇ ਲੁੱਟ-ਖੋਹ ਦੀ ਮੰਸ਼ਾ ਦੇ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਹੁਣ ਪੰਜਾਬ ਚ ਅੱਧੀ ਰਾਤ ਨੂੰ ਪਿੰਡ ਵਿੱਚ ਅਜਿਹਾ ਕਾਂਡ ਹੋਇਆ ਹੈ ਜਿਥੇ ਤੜਕਸਾਰ ਸਭ ਦੇ ਹੋਸ਼ ਉੱਡ ਗਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਨੂੜ ਅਧੀਨ ਆਉਂਦੇ ਪਿੰਡ ਬੁੱਢਣਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪਿਛਲੇ ਚਾਲੀ ਪੰਤਾਲੀ ਸਾਲਾਂ ਤੋਂ ਰਹਿ ਰਹੇ 70 ਸਾਲਾਂ ਤੋਂ ਮਹੰਤ ਸੀਤਲ ਦਾਸ ਦਾ ਕਤਲ ਕੁਝ ਅਣਪਛਾਤੇ ਲੋਕਾਂ ਵੱਲੋਂ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਚਾਰ ਦਹਾਕਿਆਂ ਤੋਂ ਇਹ ਮਹੰਤ ਸਾਧੂ ਦਾਸ ਦੀ ਕੁਟੀਆ ਵਿੱਚ ਰਹਿ ਰਿਹਾ ਸੀ।

ਦੱਸਿਆ ਗਿਆ ਹੈ ਕਿ ਇਹ ਮਹੰਤ ਸੀਤਲ ਦਾਸ ਜਿਥੇ ਮਹੰਤ ਸਾਉਣ ਦਾਸ ਦੀ ਸਮਾਧ ਦੇ ਨੇੜੇ ਬਣੀ ਕੁਟੀਆ ਵਿਚ ਰਹਿ ਰਿਹਾ ਸੀ ਜੋ ਕਿ ਪਿੰਡ ਦੇ ਸਰਕਾਰੀ ਸਕੂਲ ਦੇ ਪਿਛਲੇ ਪਾਸੇ ਸੀ। ਅਤੇ ਇਸ ਮਹੰਤ ਦਾ ਪਿਛੋਕੜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਕਿਸੇ ਪਿੰਡ ਨਾਲ ਦੱਸਿਆ ਜਾਂਦਾ ਹੈ।

ਇਸ ਪਿੰਡ ਵਿਚ ਹੀ ਰਹਿੰਦਾ ਸੀ ਅਤੇ ਗਜਾ ਕਰ ਕੇ ਆਪਣਾ ਗੁਜ਼ਾਰਾ ਕਰਦਾ ਸੀ। ਇਸ ਗੱਲ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਲੋਕਾਂ ਵੱਲੋਂ ਉਸ ਦਾ ਕਤਲ ਹੋਇਆ ਦੇਖਿਆ ਗਿਆ। ਜਿਸ ਦੀ ਲਾਸ਼ ਖੂਨ ਨਾਲ ਲੱਥਪੱਥ ਕੁਟੀਆ ਵਿੱਚ ਪਈ ਹੋਈ ਸੀ। ਨਜਦੀਕ ਦੇ ਲੋਕਾਂ ਵੱਲੋਂ ਆਖਿਆ ਗਿਆ ਹੈ ਕਿ ਇਕ ਮੱਝਾਂ ਚੋਰੀ ਕਰਨ ਵਾਲਾ ਗਰੋਹ ਘੁੰਮ ਰਿਹਾ ਸੀ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਹੋ ਸਕਦਾ ਹੈ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।




error: Content is protected !!