ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੀਆਂ ਹਸਤੀਆਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਕਲਾਕਾਰ ਵੀ ਕਈ ਤਰਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋਏ ਹਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਹੁਣ ਮਸ਼ਹੂਰ ਅਦਾਕਾਰ ਦੀ ਅਚਾਨਕ ਜਿਮ ਚ ਵਰਕਆਊਟ ਕਰਦੇ ਹੋਈ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਮਾਮਲਾ ਮੁੰਬਈ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਮਸ਼ਹੂਰ ਟੀਵੀ ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਦੀ ਮੌਤ ਹੋਣ ਦੀ ਦੁਖਦ ਖਬਰ ਸਾਹਮਣੇ ਆਈ ਹੈ ਜਿਸ ਦੀ ਖਬਰ ਮਿਲਦੇ ਸਾਰ ਹੀ ਟੀਵੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਅਦਾਕਾਰ ਸਿਧਾਂਤ ਵੀਰ ਸੂਰਜਵੰਸ਼ੀ 46 ਦੀ ਮੌਤ ਉਸ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਜਦੋਂ ਉਹ ਜਿਮ ’ਚ ਵਰਕਆਊਟ ਕਰ ਰਹੇ ਸਨ। ਜਿਥੇ ਦਿਲ ਦਾ ਦੌਰਾ ਪੈਣ ਕਾਰਨ ਇਸ ਅਦਾਕਾਰਾ ਦੀ ਮੌਤ ਹੋਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਜਿਮ ਵਿਚ ਉਨ੍ਹਾਂ ਨੂੰ ਇਹ ਸਮੱਸਿਆ ਹੋਣ ਤੇ ਤੁਰੰਤ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਨ੍ਹਾਂ ਨੂੰ ਬਹੁਤ ਸਾਰੀ ਟੀ ਵੀ ਸੀਰੀਅਲ ਵਿਚ ਅਹਿਮ ਭੂਮਿਕਾ ਨਿਭਾਈ ਗਈ ਹੈ ਜਿਸ ਦੇ ਚਲਦਿਆਂ ਹੋਇਆਂ ਲੋਕਾਂ ਵੱਲੋਂ ਉਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਸੀ।

ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਜੈ ਭਾਨੂਸ਼ਾਲੀ ਵੱਲੋਂ ਹਾਰਟ ਅਟੈਕ ਆਉਣ ਕਰਕੇ ਅਦਾਕਾਰ ਸਿਧਾਂਤ ਵੀਰ ਸੂਰਜਵੰਸ਼ੀ 46 ਸਾਲ ਵਿੱਚ ਮੌਤ ਹੋਣ ਦੀ ਖਬਰ ਸਾਂਝੀ ਕੀਤੀ ਗਈ ਸੀ। ਇਹ ਤੀਜੀ ਮੌਤ ਸੀ ਜਿਥੇ ਜਿਮ ਵਿੱਚ ਵਰਕ ਆਊਟ ਕਰਦੇ ਹੋਏ ਇਸ ਅਦਾਕਾਰ ਦੀ ਮੌਤ ਹੋਈ ਹੈ ਇਸ ਤੋਂ ਪਹਿਲਾਂ ਵੀ ਰਾਜੂ ਸ਼੍ਰੀਵਾਸਤਵ ਅਤੇ ਦੀਪੇਸ਼ ਭਾਨ ਦੀ ਜਿਮ ’ਚ ਵਰਕਆਊਟ ਕਰਦੇ ਸਮੇਂ ਮੌਤ ਹੋ ਗਈ ਸੀ।

ਇਕ ਮਾਡਲ ਵਜੋਂ ਸਿਧਾਂਤ ਵੀਰ ਸੂਰਿਆਵੰਸ਼ੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਆਪਣੇ ਟੀ.ਵੀ ਕਰੀਅਰ ਦੀ ਸ਼ੁਰੂਆਤ ਵੀ ਸੀਰੀਅਲ ‘ਕੁਸੁਮ’ ਨਾਲ ਕੀਤੀ ਸੀ।nਉਹ ਆਨੰਦ ਸੂਰਿਆਵੰਸ਼ੀ ਦੇ ਨਾਂ ਨਾਲ ਵੀ ਜਾਣੇ ਜਾਂਦੇ ਸਨ।


ਤਾਜਾ ਜਾਣਕਾਰੀ
ਮਸ਼ਹੂਰ ਅਦਾਕਾਰ ਦੀ ਅਚਾਨਕ ਜਿਮ ਚ ਵਰਕਆਊਟ ਕਰਦੇ ਹੋਈ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ
ByadminNovember 12, 2022Comments Off on ਮਸ਼ਹੂਰ ਅਦਾਕਾਰ ਦੀ ਅਚਾਨਕ ਜਿਮ ਚ ਵਰਕਆਊਟ ਕਰਦੇ ਹੋਈ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ
Previous Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਇਸ ਦਿਨ ਇਹਨਾਂ ਵਲੋਂ ਚੱਕਾ ਜਾਮ ਕਰਨ ਦਾ ਕੀਤਾ ਐਲਾਨ
Next Postਕਿਸਾਨ ਦੇ ਖਾਤੇ ਚ 94 ਲੱਖ ਦੀ ਥਾਂ ਪਾ ਦਿੱਤੇ 9.44 ਕਰੋੜ, ਸਰਕਾਰੀ ਵਿਭਾਗ ਦਾ ਹੋਸ਼ ਉਡਾਉ ਕਾਰਾ