=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੈ ਗਿਆ ਪੰਗਾ ਦੇਖੋ ਬਿਲਕੁਲ ਤਾਜਾ ਵੀਡੀਓ -ਧਰਮਸੋਤ ਨੇ ਆਹ ਦੇਖੋ ਸਿੱਧੂ ਨੂੰ ਕੀ ਕੀ ਕਿਹਾ ਕਹਿੰਦਾ ਸਿੱਧੂ ਨੂੰ ਤਾ ਹੁਣ..

ਬ੍ਰਹਮ ਮਹਿੰਦਰਾ ਤੋਂ ਬਾਅਦ ਧਰਮਸੋਤ ਨੇ ਵੀ ‘ਸਿੱਧੂ’ ਖਿਲਾਫ ਕੱਢੀ ਭੜਾਸ, ਕਿਹਾ-

ਚੰਡੀਗੜ੍ਹ: ਪੰਜਾਬ ‘ਚ ਮੌਜੂਦਾ ਕਾਂਗਰਸ ਸਰਕਾਰ ‘ਚ ਲਗਾਤਾਰ ਘਮਾਸਾਨ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਪਾਰਟੀ ‘ਚ ਇੱਕ ਵਾਰ ਫਿਰ ਬਗਾਵਤੀ ਸੁਰ ਛਿੜ ਗਏ ਹਨ। ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਿਨਟ ਮੰਤਰੀ ਨਵਜੋਤ ਸਿੱਧੂ ਵਿਚਾਲੇ ਜੰਗ ਛਿੜ ਗਈ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਪੰਜਾਬ ਦੇ ਮੰਤਰੀ ਸਿੱਧੂ ਦੇ ਖਿਲਾਫ ਹੋ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੋਂ ਬਾਅਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਸਿੱਧੂ ਖਿਲਾਫ ਦਿਲੀ ਭੜਾਸ ਕੱਢਦਿਆਂ ਕਿਹਾ ਹੈ ਕਿ ਸਿਆਸਤ ਸਿੱਧੂ ਦੇ ਵੱਸ ਦੀ ਗੱਲ ਨਹੀਂ ਹੈ, ਇਸ ਲਈ ਉਸ ਨੂੰ ਕਪਿਲ ਸ਼ਰਮਾ ਦੇ ਸ਼ੋਅ ‘ਚ ਬੈਠਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜੇਕਰ ਸਿੱਧੂ ਨੂੰ ਕੈਪਟਨ ਪਸੰਦ ਨਹੀਂ ਤਾਂ ਉਹ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਨੇ ਸਿੱਧੂ ਨੂੰ ਕੈਬਿਨਟ ਮੰਤਰੀ ਬਣਾ ਕੇ ਗਲਤੀ ਕੀਤੀ ਹੈ। ਉਥੇ ਹੀ ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਸਿੱਧੂ ਜੋੜੇ ਦੀ ਪਾਰਟੀ ‘ਚੋਂ ਛੁੱਟੀ ਕਰਨੀ ਚਾਹੀਦੀ ਹੈ।

ਜ਼ਿਕਰ ਏ ਖਾਸ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਹਾਲ ਹੀ ਵਿਚ ਦਿੱਤੇ ਗਏ ਵਿਵਾਦਤ ਤੇ ਬਾਗੀਆਨਾ ਬਿਆਨਾਂ ਜਿਸ ਵਿਚ ਉਨ੍ਹਾਂ ਆਪਣੀ ਪਤਨੀ ਨਵਜੋਤ ਕੌਰ ਨੂੰ ਟਿਕਟ ਨਾ ਦਿੱਤੇ ਜਾਣ ਲਈ ਮੁੱਖ ਮੰਤਰੀ ਨੂੰ ਜਿੰਮੇਵਾਰ ਦੱਸਿਆ ਸੀ, ਜਿਸ ‘ਤੇ ਭੜਕੇ ਕੈਪਟਨ ਨੇ ਸਿੱਧੂ ਨੂੰ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਆਪਣੀ ਗੈਰ ਜਿੰਮੇਵਾਰਾਨਾ ਬਿਆਨਬਾਜੀ ਨਾਲ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਦੇਖੋ ਬਿਲਕੁਲ ਤਾਜਾ ਵੀਡੀਓ




error: Content is protected !!