=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਨੌਜਵਾਨ ਕੁੜੀ ਦਾ ਬੱਸ ਸਟੈਂਡ ਤੇ ਗੋਲੀਆਂ ਮਾਰ ਕੀਤਾ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਲੁੱਟ-ਖੋਹ ਦੇ ਦੌਰਾਨ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਇਆ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਦੇ ਮਨਾਂ ਵਿਚ ਵੀ ਡਰ ਪੈਦਾ ਕਰ ਦਿੱਤਾ ਹੈ। ਹੁਣ ਪੰਜਾਬ ਵਿੱਚ ਨੌਜਵਾਨ ਕੁੜੀ ਦਾ ਬੱਸ ਸਟੈਂਡ ਤੇ ਗੋਲੀਆਂ ਮਾਰ ਕੀਤਾ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ, ਇਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਬੱਸ ਅੱਡੇ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਕੁੜੀ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ ਨੌਜਵਾਨ ਕੁੜੀ ਨੂੰ ਉਸ ਸਮੇਂ ਗੋਲੀਆਂ ਮਾਰ ਦਿੱਤੀਆਂ ਗਈਆਂ ਜਦੋਂ ਉਹ ਬੱਸ ਸਟੈਂਡ ਤੇ ਸੀ ਅਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਆ ਕੇ ਉਸ ਨਾਲ ਬਹਿਸ ਕੀਤੀ ਅਤੇ ਉਸ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਉਸ ਉਪਰ ਹਮਲਾ ਕਰ ਦਿੱਤਾ ਗਿਆ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਦੱਸਿਆ ਗਿਆ ਹੈ ਕਿ ਮ੍ਰਿਤਕ ਕੁੜੀ ਪਿੰਡ ਕੋਟਸ਼ਮੀਰ ਦੀ ਰਹਿਣ ਵੱਲੀ ਦੱਸੀ ਜਾ ਰਹੀ ਹੈ, ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਸਾਰੀ ਘਟਨਾ ਪੁਲਿਸ ਦੇ ਬੂਥ ਦੇ ਨਜ਼ਦੀਕ ਵਾਪਰੀ ਹੈ ਜੋ ਸਿਰਫ 5 ਮੀਟਰ ਦੀ ਦੂਰੀ ਤੇ ਸੀ। ਕਿ ਨਾਲ ਬਹਿਸ ਸ਼ੁਰੂ ਕੀਤੀ ਗਈ ਹੈ ਅਤੇ ਕੁੜੀ ਵੱਲੋਂ ਇੱਕ ਨੌਜਵਾਨ ਦੇ ਥੱਪੜ ਮਾਰ ਦਿੱਤੇ ਗਏ। ਉਥੇ ਹੀ ਨਕਾਬਪੋਸ਼ ਲੜਕਿਆਂ ਵੱਲੋਂ ਉਸ ਲੜਕੀ ਉੱਪਰ ਗੋਲੀ ਚਲਾ ਦਿੱਤੀ ਗਈ।

ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਲੜਕੀ ਉੱਪਰ ਤਿੰਨ ਫਾਇਰ ਕੀਤੇ ਗਏ ਸਨ ਜਿਸ ਨਾਲ ਉਹ ਗੰਭੀਰ ਜ਼ਖਮੀ ਹੋਏ ਅਤੇ ਲਹੂ ਨਾਲ਼ ਲੱਥ ਪੱਥ ਲੜਕੀ ਨੂੰ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ। ਪੁਲਿਸ ਵੱਲੋਂ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!