ਆਈ ਤਾਜਾ ਵੱਡੀ ਖਬਰ
ਦੁਨੀਆਂ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਲੈ ਕੇ ਜਿੱਥੇ ਕੋਈ ਨਾ ਕੋਈ ਖ਼ਬਰ ਆਏ ਦਿਨ ਹੀ ਸਾਹਮਣੇ ਆਉਂਦੀ ਹੈ ਉਥੇ ਕਰੋਨਾ ਮਾਹਵਾਰੀ ਨੇ ਵੀ ਸਭ ਤੋਂ ਵਧੇਰੇ ਪ੍ਰਭਾਵਿਤ ਅਮਰੀਕਾ ਨੂੰ ਕੀਤਾ ਸੀ। ਜਿੱਥੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਜਿੱਥੇ ਵੱਖ-ਵੱਖ ਰਾਜਨੀਤਕ ਹਸਤੀਆਂ ਵੱਲੋਂ ਵੀ ਆਪਣੀ ਪ੍ਰਤੀਕ੍ਰਿਆ ਜਾਹਿਰ ਕੀਤੀ ਜਾਂਦੀ ਹੈ ਜਿਸ ਕਾਰਨ ਕਈ ਤਰ੍ਹਾਂ ਦੇ ਵਿਵਾਦ ਵੀ ਪੈਦਾ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਵਿਵਾਦਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਨਾਲ ਉਨ੍ਹਾਂ ਦੀ ਲੋਕਾਂ ਵਿਚਕਾਰ ਪੈਦਾ ਹੋਈ ਹਰਮਨ-ਪਿਆਰਤਾ ਉਪਰ ਵੀ ਅਸਰ ਪੈਂਦਾ ਹੈ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੀ ਕਈ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਈ ਕਾਰਨਾਂ ਦੇ ਚਲਦਿਆਂ ਹੋਇਆਂ ਉਹਨਾਂ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ। ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 22 ਮਹੀਨੇ ਬਾਅਦ ਇਹ ਵੱਡੀ ਰਾਹਤ ਮਿਲੀ ਹੈ,ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ ਡੋਨਾਲਡ ਟਰੰਪ ਦੇ ਟਵਿੱਟਰ ਅਕਾਊਂਟ ਨੂੰ ਵੀ ਮੁੜ ਰੀਸਟੋਰ ਕੀਤੇ ਜਾਣ ਦੀ ਮੰਗ ਉਹਨਾ ਦੇ ਬਹੁਤ ਸਾਰੇ ਪ੍ਰਸੰਸਕਾ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੀ।
ਜਿਸਦੇ ਚਲਦਿਆਂ ਹੋਇਆ ਹੁਣ ਟਵਿਟਰ ਅਕਾਊਂਟ ਦੇ ਨਵੇਂ ਮਾਲਕ ਐਲਨ ਮਸਕ ਵੱਲੋਂ ਡੋਨਾਲਡ ਟਰੰਪ ਦੇ ਟਵਿੱਟਰ ਅਕਾਊਂਟ ਨੂੰ ਮੁੜ ਤੋਂ ਰਿਸਟੋਰ ਕੀਤੇ ਜਾਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ ਮੁੜ ਤੋਂ ਟਵਿਟਰ ਉਪਰ ਡੋਨਾਲਡ ਟਰੰਪ ਨੂੰ ਆਉਣ ਦੀ ਇਜ਼ਾਜਤ ਵੀ ਦੇ ਦਿੱਤੀ ਗਈ ਹੈ ਜਿਸ ਦੀ ਜਾਣਕਾਰੀ ਐਤਵਾਰ ਸਵੇਰ ਨੂੰ ਟਵੀਟ ਕਰਕੇ ਲੋਕਾਂ ਨੂੰ ਟਵੀਟਰ ਦੇ ਮਾਲਕ ਐਲਨ ਮਸਕ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 15 ਮਿਲੀਅਨ ਲੋਕਾਂ ਵੱਲੋਂ ਇਸ ਨੂੰ ਮੁੜ ਤੋਂ ਸ਼ੁਰੂ ਕੀਤੇ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ।
ਉਨ੍ਹਾਂ ਵੱਲੋਂ ਇੱਕ ਪੋਲ ਦਾ ਜ਼ਿਕਰ ਵੀ ਕੀਤਾ ਗਿਆ ਹੈ। ਕਿਉਂਕਿ ਅਣਚਾਹੀ ਸਮੱਗਰੀ ਬਾਰੇ ਟਵੀਟ ਕਰਨ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੁਰਾਣੇ ਮਾਲਕਾਂ ਵੱਲੋਂ ਡੋਨਾਲਡ ਟਰੰਪ ਦੇ ਇਸ ਟਵਿਟਰ ਅਕਾਊਂਟ ਨੂੰ 2021 ਦੇ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਵੀ ਹੋਈ।
ਤਾਜਾ ਜਾਣਕਾਰੀ