=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਅਦਾਕਾਰਾ ਦੀ ਭਰ ਜਵਾਨੀ ਚ ਹੋਈ ਬਿਮਾਰੀ ਕਾਰਨ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੀ ਦੁਨੀਆਂ ਇਸ ਕਰੋਨਾ ਦੀ ਚਪੇਟ ਵਿੱਚ ਆ ਗਈ ।ਜਿੱਥੇ ਇਸ ਨੇ ਬਹੁਤ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਦੇਸ਼ ਵਿਚ ਵੀ ਬਹੁਤ ਸਾਰੇ ਵੱਖ-ਵੱਖ ਖੇਤਰ ਦੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਉਪਰ ਜਿੱਤ ਹਾਸਲ ਕਰ ਲਈ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਆਪਣੀ ਜ਼ਿੰਦਗੀ ਦੀ ਜੰਗ ਵੀ ਹਾਰ ਗਈਆਂ ਹਨ। ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਘਟਨਾਵਾਂ ਅਤੇ ਸੜਕ ਹਾਦਸਿਆ ਤੇ ਬਿਮਾਰੀਆਂ ਦੇ ਕਾਰਨ ਵੀ ਕਈ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਉਹਨਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਕ ਵਾਰ ਇਕ ਸਮੇਂ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਮਸ਼ਹੂਰ ਅਦਾਕਾਰਾ ਦੀ ਭਰ ਜਵਾਨੀ ਵਿੱਚ ਹੋਈ ਬਿਮਾਰੀ ਕਾਰਨ ਮੌਤ ਦੀ ਖਬਰ ਮਿਲਦੇ ਹੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਬੰਗਾਲੀ ਫਿਲਮੀ ਅਦਾਕਾਰਾ ਏਂਦਰੀਲਾ ਸ਼ਰਮਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਬ੍ਰੇਨ ਸਟ੍ਰੋਕ ਤੇ ਚਲਦਿਆਂ ਹੋਇਆਂ ਕੋਲਕਾਤਾ ਦੇ ਇਕ ਹਸਪਤਾਲ ਵਿਚ ਜੇਰੇ ਇਲਾਜ ਸੀ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉੱਥੇ ਹੀ ਇਸ 24 ਸਾਲਾ ਅਭਿਨੇਤਰੀ ਦੀ ਅੱਜ ਮੌਤ ਹੋ ਗਈ ਹੈ।

ਦੱਸ ਦਈਏ ਕਿ ਦਿਮਾਗੀ ਦੌਰਾ ਪੈਣ ਦੇ ਚਲਦਿਆਂ ਹੋਇਆਂ ਜਿਥੇ ਪਿਛਲੇ ਕਈ ਦਿਨਾਂ ਤੋਂ ਇਸ ਫਿਲਮੀ ਅਦਾਕਾਰਾ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ ਅਤੇ ਉਹ ਕੋਮਾ ਵਿੱਚ ਸੀ। ਜਿਸ ਦੇ ਜਲਦ ਸਿਹਤਯਾਬ ਹੋਣ ਵਾਸਤੇ ਉਸ ਦੇ ਪ੍ਰਸੰਸਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਤਾਰ ਦੁਆਵਾਂ ਕੀਤੀਆਂ ਜਾ ਰਹੀਆਂ ਸਨ ਉੱਥੇ ਹੀ ਇਹ ਅਭਿਨੇਤਰੀ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈ ਹੈ

ਜਿੱਥੇ ਪਹਿਲਾਂ ਇਸ ਵੱਲੋਂ ਛੋਟੀ ਉਮਰ ਵਿੱਚ ਕੈਂਸਰ ਵਰਗੀ ਭਿਆਨਕ ਬੀਮਾਰੀ ਨੂੰ ਹਰਾ ਦਿਤਾ ਗਿਆ ਸੀ ਪਰ ਹੁਣ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈ ਹੈ। ਉੱਥੇ ਹੀ ਇਸ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਹਸਤੀਆਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!