=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇੰਡੀਆ ਚ ਇਥੇ ਵਾਪਰਿਆ ਵੱਡਾ ਟਰੇਨ ਹਾਦਸਾ, ਹੋਈਆਂ ਮੌਤਾਂ

ਆਈ ਤਾਜਾ ਵੱਡੀ ਖਬਰ 

ਸੜਕੀ ਹਾਦਸਿਆਂ ਵਿਚ ਹਰ ਰੋਜ਼ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਲੋਕਾਂ ਦੀਆਂ ਅਣਗਹਿਲੀਆਂ ਤੇ ਲਾਪਰਵਾਹੀਆਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ । ਹਰ ਰੋਜ਼ ਅਜਿਹੇ ਮਾਮਲੇ ਸਾਹਮਣੇ ਆ ਰਿਹੇ ਹਨ । ਤਾਜ਼ਾ ਮਾਮਲਾ ਓਡੀਸ਼ਾ ਤੋਂ ਸਾਹਮਣੇ ਆਇਆ ਹੈ , ਜਿੱਥੇ ਉੜੀਸ਼ਾ ਵਿਚ ਅਜਿਹਾ ਦਰਦਨਾਕ ਹਾਦਸਾ ਵਾਪਰਿਆ ਜਿਸ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ| ਏਥੇ ਜਾਜਪੁਰ ਜ਼ਿਲੇ ਦੇ ਕੋਰੇਈ ਸਟੇਸ਼ਨ ਤੇ ਇੱਕ ਮਾਲ ਗੱਡੀ ਯਾਤਰੀ ਵੇਟਿੰਗ ਰੂਮ ਨਾਲ ਜਾ ਟਕਰਾਈ । ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ|

ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਜਾਣਕਾਰੀ ਮੁਤਾਬਕ ਈਸਟ ਕੋਸਟ ਰੇਲਵੇ ਦੇ ਅਧੀਨ ਕੋਸਟ ਸਟੇਸ਼ਨ ਤੇ ਅੱਜ ਤੜਕੇ ਇਕ ਮਾਲ ਗੱਡੀ ਪਟੜੀ ਤੋਂ ਓੁਤਰ ਗਈ । ਜਿਸ ਕਾਰਨ ਗੱਡੀ ਦੇ ਵੇਟਿਗ ਰੂਮ ਤਕ ਪਹੁੰਚ ਗਈ । ਇਸ ਦੌਰਾਨ 2 ਲੋਕਾਂ ਨੇ ਮੌਕੇ ਤੇ ਹੀ ਦਮ ਤੋੜਿਆ ਤੇ ਰਿਪੋਰਟਾ ਮੁਤਾਬਕ ਇਸ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 3 ਦੱਸੀ ਜਾ ਰਹੀ ਹੈ ।

ਰੇਲਵੇ ਹਾਦਸੇ ਕਾਰਨ ਰੇਲ ਲਾਈਨਾਂ ਜਾਮ ਹੋ ਗਈਆਂ ਹਨ ਤੇ ਸਟੇਸ਼ਨ ਦੀ ਇਮਾਰਤ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ| ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ਤੇ ਰਾਹਤ ਟੀਮਾਂ, ਰੇਲਵੇ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ । ਮੌਕੇ ਤੇ ਪਹੁੰਚ ਕੇ ਬਚਾਅ ਕਾਰਜ ਟੀਮਾਂ ਨੇ ਕਮ ਸ਼ੁਰੂ ਕਰ ਦਿਤਾ ਹੈ |

ਜ਼ਖਮੀਆ ਦਾ ਇਲਾਜ ਚਲ ਰਿਹਾ ਹੈ , ਪਰ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਲੋਕਾਂ ਵਿੱਚ ਕਾਫ਼ੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ|




error: Content is protected !!