ਆਈ ਤਾਜਾ ਵੱਡੀ ਖਬਰ
ਇਸ ਮੌਸਮ ਵਿੱਚ ਜਿੱਥੇ ਸਵੇਰੇ-ਸ਼ਾਮ ਕਾਫੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ ਉਥੇ ਹੀ ਦੁਪਹਿਰ ਦੇ ਸਮੇਂ ਨਿਕਲਣ ਵਾਲੀ ਧੁੱਪ ਦੇ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੁੰਦਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਜਾਰੀ ਕਰ ਦਿੱਤੀ ਜਾਂਦੀ ਹੈ ਤਾਂ ਜੋ ਲੋਕਾਂ ਵਲੋ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੇ ਕੰਮਕਾਰ ਕੀਤੇ ਜਾ ਸਕਣ। ਇਸ ਮੌਸਮ ਦੀ ਤਬਦੀਲੀ ਕਾਰਨ ਜਿੱਥੇ ਬਹੁਤ ਸਾਰੇ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਪੈਣ ਵਾਲੀ ਧੁੰਦ ਦੇ ਚਲਦਿਆ ਹੋਇਆ ਵਿਜੀਬਿਲਟੀ ਵਿੱਚ ਕਮੀ ਹੋਣ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਵਾਪਰੇ ਹਨ।
ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਪੰਜਾਬ ਵਿੱਚ ਪੈਣ ਵਾਲੀ ਠੰਢ ਨੂੰ ਲੈਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਆਉਣ ਵਾਲੇ ਦਿਨਾਂ ਚ ਠੰਡ ਵਿੱਚ ਵਾਧਾ ਹੋਵੇਗਾ। ਉੱਥੇ ਹੀ ਇਸ ਸਮੇਂ ਪੰਜਾਬ ਦੇ ਕਈ ਜਿਲ੍ਹੇਆਂ ਵਿੱਚ ਠੰਡ ਦਾ ਪੈਣਾ ਸ਼ੁਰੂ ਵੀ ਹੋ ਚੁੱਕਾ ਹੈ। ਕਿਉਂਕਿ ਬੁਧਵਾਰ ਦਾ ਦਿਨ ਪੰਜਾਬ ਦੇ ਵਿੱਚ ਜਲੰਧਰ ਅਤੇ ਪਠਾਨਕੋਟ ਸਭ ਤੋਂ ਠੰਡਾ ਰਿਹਾ ਹੈ।
ਧੁੰਦ ਦੇ ਕਹਿਰ ਕਾਰਨ ਜਿਥੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਦੇਰੀ ਹੋਈ ਹੈ ਉਥੇ ਹੀ ਪ੍ਰਦੂਸ਼ਣ ਦਾ ਪੱਧਰ ਵੀ ਘੱਟ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਆਉਣ ਵਾਲੇ ਤਿੰਨ ਦਿਨਾਂ ਦੇ ਦੌਰਾਨ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ।
ਪੰਜਾਬ ਦੇ ਕਈ ਜ਼ਿਲ੍ਹੇ ਦੇ ਵਿਚ ਫਿਰ ਸ਼ਾਮ ਦੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਹਾੜੀ ਖੇਤਰ ਵਿਚ ਵੀ ਜਿਥੇ ਠੰਡੀਆਂ ਹਵਾਵਾਂ ਅਤੇ ਬਰਫਬਾਰੀ ਦੇ ਚਲਦੇ ਹੋਏ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੇਖਿਆ ਜਾ ਰਿਹਾ ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਠੰਡ ਵਿਚ ਵਾਧਾ ਦਰਜ ਕੀਤਾ ਜਾਵੇਗਾ। ਅਗਲੇ ਇੱਕ ਹਫ਼ਤੇ ਦੇ ਦੌਰਾਨ ਮੌਸਮ ਖੁਸ਼ਕ ਰਹੇਗਾ।
ਤਾਜਾ ਜਾਣਕਾਰੀ