BREAKING NEWS
Search

ਇਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 28 ਨਵੰਬਰ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਨੂੰ ਜਿੱਥੇ ਗੁਰੂਆਂ ਪੀਰਾਂ ਦੀ ਧਰਤੀ ਆਖਿਆ ਜਾਂਦਾ ਹੈ ਉਥੇ ਹੀ ਵੱਖ ਵੱਖ ਧਰਮਾਂ ਦੇ ਨਾਲ ਸਬੰਧਤ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਅਤੇ ਆਉਣ ਵਾਲੇ ਦਿਨ ਤਿਉਹਾਰ ਨੂੰ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਿਲ ਕੇ ਮਨਾਉਂਦੇ ਹਨ। ਇਕ ਤੋਂ ਬਾਅਦ ਇਕ ਤਿਉਹਾਰਾਂ ਦੇ ਆਉਣ ਦਾ ਸਿਲਸਿਲਾ ਜਿਥੇ ਲਗਾਤਾਰ ਜਾਰੀ ਹੈ। ਉੱਥੇ ਹੀ ਗੁਰੂ ਸਾਹਿਬਾਨ ਦੇ ਨਾਲ ਜੁੜੇ ਹੋਏ ਦਿਨ-ਤਿਉਹਾਰ ਵੀ ਆ ਰਹੇ ਹਨ ਜਿਨ੍ਹਾਂ ਨੂੰ ਲੋਕਾਂ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਹਨਾਂ ਦਿਨਾਂ ਦੇ ਮੌਕੇ ਤੇ ਸੰਗਤਾਂ ਵੱਲੋਂ ਜਿਥੇ ਗੁਰੂ ਘਰ ਜਾ ਕੇ ਨਤਮਸਤਕ ਹੋਇਆ ਜਾਂਦਾ ਹੈ ਉਥੇ ਹੀ ਆਪਣੀ ਸ਼ਰਧਾ ਭੇਂਟ ਕੀਤੀ ਜਾਂਦੀ ਹੈ।

ਹੁਣ ਇਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 28 ਨਵੰਬਰ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ , ਜਿਸਦੀ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਤਿਉਹਾਰਾਂ ਦਾ ਸੀਜ਼ਨ ਹੈ ਅਤੇ ਇਕ ਤੋਂ ਬਾਅਦ ਇਕ ਦਿਨ ਤਿਉਹਾਰ ਆ ਰਹੇ ਹਨ। ਉਥੇ ਹੀ ਹੁਣ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਨੂੰ ਮੁੱਖ ਰੱਖਦਿਆ ਹੋਇਆ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 28 ਨਵੰਬਰ ਨੂੰ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਦੱਸ ਦਈਏ ਕਿ ਚੰਡੀਗੜ੍ਹ ਦੇ ਵਿੱਚ ਪ੍ਰਸ਼ਾਸਨ ਵੱਲੋਂ ਇਹ ਸਰਕਾਰੀ ਛੁੱਟੀ 28 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਚੰਡੀਗੜ੍ਹ ਵਿਚ ਕੀਤੀ ਜਾ ਰਹੀ ਹੈ ਜਿਸ ਦਾ ਐਲਾਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਿੱਥੇ 28 ਨਵੰਬਰ ਨੂੰ ਕੀਤੀ ਜਾਣ ਵਾਲੀ ਸਰਕਾਰੀ ਛੁੱਟੀ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਾਰੇ ਅਦਾਰਿਆਂ ਨੂੰ ਇਸ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।

ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਸਰਕਾਰੀ ਛੁੱਟੀ ਦੇ ਚਲਦਿਆਂ ਹੋਇਆਂ ਸਾਰੇ ਲੋਕ 28 ਨਵੰਬਰ ਨੂੰ ਹੋਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਤੇ ਸਮਾਗਮਾਂ ਦੇ ਵਿੱਚ ਸ਼ਿਰਕਤ ਕਰ ਸਕਣਗੇ ਅਤੇ ਗੁਰੂ ਘਰ ਵਿੱਚ ਜਾ ਕੇ ਨਤਮਸਤਕ ਹੋ ਸਕਣਗੇ। ਇਹ ਛੁੱਟੀ ਸਿਰਫ ਚੰਡੀਗੜ੍ਹ ਵਿੱਚ ਹੀ ਕੀਤੀ ਜਾ ਰਹੀ ਹੈ।



error: Content is protected !!