=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਨੇਡਾ ਚ ਹੋਈ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ- ਕੁਝ ਮਹੀਨੇ ਪਹਿਲਾਂ ਮਿਲੀ ਸੀ PR

ਆਈ ਤਾਜਾ ਵੱਡੀ ਖਬਰ 

ਸੂਬੇ ਵਿੱਚ ਵੱਧ ਰਹੀ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਜਿੱਥੇ ਹਰ ਇੱਕ ਪਰਿਵਾਰ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਬਹੁਤ ਸਾਰੇ ਨੌਜਵਾਨ ਬੱਚੇ ਜਿਥੇ ਉੱਚ ਵਿਦਿਆ ਹਾਸਲ ਕਰਨ ਲਈ ਵਿਦੇਸ਼ ਜਾ ਰਹੇ ਹਨ ਉਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਮੁਸ਼ਕਤ ਕੀਤੀ ਜਾਂਦੀ ਹੈ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਉਸਨੂੰ ਹਾਸਿਲ ਕੀਤਾ ਗਿਆ ਹੈ ਉਥੇ ਹੀ ਆਪਣੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਵੱਖ ਵੱਖ ਵਿਭਾਗ਼ਾਂ ਦੇ ਵਿੱਚ ਪੰਜਾਬੀਆਂ ਵੱਲੋਂ ਸਫ਼ਲਤਾ ਦੇ ਝੰਡੇ ਗੱਡੇ ਗਏ ਹਨ।

ਉਥੇ ਹੀ ਪਿਛਲੇ ਦੋ-ਤਿੰਨ ਸਾਲ ਤੋਂ ਪੰਜਾਬੀ ਨੌਜਵਾਨਾਂ ਨਾਲ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਦੁਖਦਾਈ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਅਜਿਹੀਆਂ ਘਟਨਾਵਾਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕੀ ਹੁਣ ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ ਜਿਸ ਨੂੰ ਕੁਝ ਮਹੀਨੇ ਪਹਿਲਾਂ ਹੀ ਪੀ ਆਰ ਮਿਲੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 27 ਸਾਲਾ ਨੌਜਵਾਨ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਟਾਈਸਨ ਇਹ ਨੌਜਵਾਨ ਜਿਥੇ ਦੋ ਮਹੀਨੇ ਪਹਿਲਾਂ ਹੀ ਵਿਆਹ ਕਰਵਾ ਕੇ ਵਾਪਸ ਆਪਣੇ ਕੰਮ ਤੇ ਪਰਤਿਆ ਸੀ। ਉਥੇ ਹੀ ਵਾਪਰੀ ਇਸ ਘਟਨਾ ਨੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਸੁੱਟ ਦਿੱਤਾ ਹੈ। ਪੰਜਾਬੀ ਨੌਜਵਾਨ ਦੀਪਇੰਦਰ ਸਿੰਘ ਪਿੰਡ ਹਰੀਗੜ੍ਹ ਦਾ ਰਹਿਣ ਵਾਲਾ ਸੀ ਜੋ ਕਿ ਇਸ ਸਮੇਂ ਕੈਨੇਡਾ ਵਿਚ ਰਹਿ ਰਿਹਾ ਸੀ।

ਜਿਸ ਸਮੇਂ ਇਹ ਨੌਜਵਾਨ ਆਪਣੀ ਗੱਡੀ ਦੇ ਵਿਚ ਵਾਪਸ ਆ ਰਿਹਾ ਸੀ ਤਾਂ ਧੁੰਦ ਅਤੇ ਬਰਫ ਦੇ ਕਾਰਨ ਉਹ ਆਪਣੀ ਗੱਡੀ ਉਪਰ ਸੰਤੁਲਨ ਕਾਇਮ ਨਹੀਂ ਰੱਖ ਸਕਿਆ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ਅਤੇ ਨੌਜਵਾਨ ਦੀ ਗੱਡੀ ਪਿੱਛੇ ਆ ਰਹੇ ਟਰੱਕ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।




error: Content is protected !!