=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: ਸੋਹਰਿਆਂ ਦੇ ਘਰ ਧੀ ਦੀ ਹੋਈ ਮੌਤ, ਪਰਿਵਾਰ ਲਗਾ ਰਿਹਾ ਜਵਾਈ ਤੇ ਗੰਭੀਰ ਇਲਜ਼ਾਮ

ਆਈ ਤਾਜਾ ਵੱਡੀ ਖਬਰ 

ਮਾਪਿਆ ਵੱਲੋਂ ਜਿਥੇ ਆਪਣੀਆਂ ਧੀਆਂ ਦਾ ਵਿਆਹ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਬੇਹਤਰੀਨ ਤਰੀਕੇ ਨਾਲ ਪਰਵਰਿਸ਼ ਕੀਤੀ ਜਾਂਦੀ ਹੈ। ਹਰ ਇੱਕ ਮਾਂ-ਬਾਪ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਲੈ ਕੇ ਅਨੇਕਾਂ ਸੁਪਨੇ ਦੇਖੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਪੂਰੇ ਕਰਨ ਵਾਸਤੇ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ। ਬੱਚਿਆਂ ਨੂੰ ਪੜ੍ਹਾਇਆ ਲਿਖਾਇਆ ਜਾਂਦਾ ਹੈ ਅਤੇ ਪੈਰਾਂ ਸਿਰ ਹੋਣ ਤੋਂ ਬਾਅਦ ਉਨ੍ਹਾਂ ਬੱਚਿਆਂ ਦੀ ਵਿਆਹ ਦੀ ਉਮਰ ਹੋਣ ਤੇ ਮਾਪਿਆਂ ਵੱਲੋਂ ਵਧੀਆ ਰਿਸ਼ਤੇ ਦੀ ਭਾਲ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਆਪਣੀ ਜਿੰਦਗੀ ਦੀ ਨਵੀ ਸ਼ੁਰੂਆਤ ਕਰ ਸਕਣ। ਧੀਆਂ ਨੂੰ ਜਿਥੇ ਮਾਪਿਆਂ ਵੱਲੋਂ ਖੁਸ਼ੀ ਖੁਸ਼ੀ ਵਿਆਹ ਕਰ ਕੇ ਸਹੁਰੇ ਘਰ ਵਿਦਾ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ ਜਾਂਦੀ ਹੈ

ਉੱਥੇ ਹੀ ਬਹੁਤ ਸਾਰੇ ਲਾਲਚੀ ਸਹੁਰਾ ਪਰਿਵਾਰ ਵੱਲੋਂ ਕਈ ਮਾਸੂਮ ਧੀਆਂ ਨੂੰ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੇ ਹਨ ਅਤੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਸਹੁਰਿਆਂ ਦੇ ਘਰ ਧੀ ਦੀ ਹੋਈ ਮੌਤ ਨੂੰ ਲੈ ਕੇ ਲੜਕੀ ਦੇ ਪਰਿਵਾਰ ਵੱਲੋਂ ਆਪਣੇ ਜਵਾਈ ਤੇ ਗੰਭੀਰ ਦੋਸ਼ ਲਗਾਏ ਗਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਪਿੰਡ ਸਦਾ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ।

ਇੱਥੇ ਇਸ ਪਿੰਡ ਵਿੱਚ ਮੋਗਾ ਦੇ ਅਧੀਨ ਆਉਣ ਵਾਲੇ ਪਿੰਡ ਡਗਰੂ ਦੀ ਲੜਕੀ ਮਨਪ੍ਰੀਤ ਕੌਰ ਦਾ ਵਿਆਹ 8 ਸਾਲ ਪਹਿਲਾਂ ਜਗਸੀਰ ਸਿੰਘ ਨਾਲ ਕੀਤਾ ਗਿਆ ਸੀ। ਸ੍ਰੀ ਜਗਸੀਰ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੀ ਨੂੰ ਇਸ ਵਾਸਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਥੇ ਹੀ ਉਨ੍ਹਾਂ ਦੇ ਘਰ ਵਿੱਚ ਦੋ ਬੱਚੇ ਹੋਣ ਦੇ ਬਾਵਜੂਦ ਵੀ ਮਨਪ੍ਰੀਤ ਨਾਲ ਅਕਸਰ ਹੀ ਲੜਾਈ ਝਗੜਾ ਕੀਤਾ ਜਾਂਦਾ ਸੀ।

ਇਸ ਦੇ ਪੰਜ ਸਾਲ ਦਾ ਬੇਟਾ ਅਤੇ 3 ਸਾਲ ਦੀ ਬੇਟੀ ਹੈ। ਉਸ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਦੀ ਖਬਰ ਮਿਲਦੇ ਹੀ ਲੜਕੀ ਦੇ ਪੇਕੇ ਪਰਿਵਾਰ ਵੱਲੋ ਲੜਕੇ ਦੇ ਪਰਿਵਾਰ ਉੱਪਰ ਉਨ੍ਹਾਂ ਦੀ ਧੀ ਦਾ ਕਤਲ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਹੈ ਜਿਸ ਵਾਸਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ।




error: Content is protected !!