BREAKING NEWS
Search

ਪੰਜਾਬ ਦੇ ਇਹਨਾਂ ਅਧਿਆਪਕਾਂ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕਰਤੇ ਹੁਕਮ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਵੱਖ ਵੱਖ ਵਿਭਾਗਾਂ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਗਰ ਕੋਈ ਵੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਵੱਖ ਵੱਖ ਵਿਭਾਗਾਂ ਦੇ ਖਿਲਾਫ ਜਿੱਥੇ ਸਰਕਾਰ ਵੱਲੋਂ ਸਖਤੀ ਨਾਲ ਕੁਝ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਦੀ ਜਾਣਕਾਰੀ ਵੱਖ-ਵੱਖ ਮੰਤਰੀਆਂ ਵੱਲੋਂ ਜਾਰੀ ਕੀਤੀ ਜਾਂਦੀ ਹੈ। ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਹੁਣ ਪੰਜਾਬ ਵਿਚ ਇਥੇ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਇਕ ਸਖ਼ਤ ਕਦਮ ਚੁੱਕਿਆ ਗਿਆ ਹੈ। ਤੇ ਉਨ੍ਹਾਂ ਵੱਲੋਂ ਉਨ੍ਹਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਰਿਪੋਰਟ ਮੰਗੀ ਗਈ ਹੈ ਜਿੱਥੇ ਉਹ ਸਾਰੇ ਅਧਿਆਪਕਾਂ ਵੱਲੋਂ ਹੋਰ ਸਕੂਲਾਂ ਦੇ ਵਿੱਚ ਨੌਕਰੀ ਕੀਤੀ ਜਾ ਰਹੀ ਹੈ ਜੋ ਕਿ ਇਸ ਸਮੇਂ ਕਈ ਸਾਲਾ ਤੋ ਡੈਪੂਟੇਸ਼ਨ ਤੇ ਗਏ ਹੋਏ ਹਨ। ਸਿੱਖਿਆ ਮੰਤਰੀ ਵੱਲੋਂ ਮੰਗੀ ਗਈ ਰਿਪੋਰਟ ਦੇ ਅਧਾਰ ਤੇ ਜਿੱਥੇ ਵੱਖ ਵੱਖ ਅਧਿਆਪਕਾਂ ਦੀ ਜਾਣਕਾਰੀ ਹਾਸਲ ਕੀਤੀ ਜਾਵੇਗੀ ਕਿ ਜੋ ਵੱਖ ਵੱਖ ਸਕੂਲਾਂ ਦੀ ਜਗ੍ਹਾ ਤੇ ਹੋਰ ਸਕੂਲਾਂ ਵਿੱਚ ਪੜ੍ਹਾਈ ਕਰਵਾ ਰਹੇ ਹਨ ਜਿਸ ਕਾਰਨ ਉਨ੍ਹਾਂ ਸਕੂਲਾਂ ਵਿੱਚ ਮੌਜੂਦ ਬੱਚਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।

ਉੱਥੇ ਹੀ ਸਾਰੇ ਅਧਿਆਪਕਾਂ ਦੀ ਸੂਚੀ ਮੰਗ ਲਈ ਗਈ ਹੈ ਜਿਸ ਦੇ ਅਧਾਰ ਤੇ ਹੀ ਵਿੱਦਿਅਕ ਢਾਂਚੇ ਨੂੰ ਉੱਚਾ ਚੁੱਕਿਆ ਜਾਵੇਗਾ ਅਗਰ ਕੋਈ ਵੀ ਅਧਿਆਪਕ ਆਪਣਾ ਡਾਟਾ ਲੁਕਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਹੋਵੇਗੀ।



error: Content is protected !!